=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨੌਜਵਾਨ ਮੁੰਡੇ ਦੀ ਇਸ ਹਾਲਤ ਚ ਛੱਪੜ ਚੋਂ ਮਿਲੀ ਲਾਸ਼- ਪੁਲਿਸ ਨੇ ਕੀਤੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਲੁੱਟ ਖੋਹ ਕਰਨ ਦੇ ਮਕਸਦ ਨਾਲ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਪੈਦਾ ਕਰ ਦਿੰਦੀਆਂ ਹਨ ਉੱਥੇ ਹੀ ਕਈ ਘਰਾਂ ਵਿਚ ਸੋਗ ਦੀ ਲਹਿਰ ਵੀ ਫੈਲ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਅਜਿਹੀਆਂ ਘਟਨਾਵਾਂ ਦਾ ਖੁਲਾਸਾ ਹੋਣ ਤੇ ਲੋਕ ਹੈਰਾਨ ਪਰੇਸ਼ਾਨ ਰਹਿ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਮੁੰਡੇ ਦੀ ਇਸ ਹਾਲਤ ਵਿੱਚ ਛੱਪੜ ਵਿਚੋਂ ਲਾਸ਼ ਮਿਲੀ ਹੈ।। ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਚੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਵਿੱਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਛੱਪੜ ਵਿੱਚੋ ਇੱਕ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਜਿਸ ਦੇ ਹੱਥ ਪੈਰ ਬੰਨ੍ਹੇ ਹੋਏ ਸਨ ਅਤੇ ਉਸ ਲਾਸ਼ ਨਾਲ ਇੱਟ ਬੰਨ੍ਹੀਆਂ ਹੋਈਆਂ ਸਨ ਕਿ ਭਾਰ ਦੇ ਨਾਲ ਉਹ ਲਾਸ਼ ਪਾਣੀ ਦੇ ਹੇਠਾਂ ਰਹੇ।

ਉਥੇ ਹੀ ਪੁਲਿਸ ਅਤੇ ਪਿੰਡ ਵਾਸੀਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਵੀਰਪਾਲ ਪੁੱਤਰ ਸੱਤੂ ਵਾਸੀ ਟਾਂਡਾ ਰਾਮ ਸਹਾਏ ਮੁਕੇਰੀਆਂ ਦੀ ਕਿਸੇ ਵੱਲੋਂ ਹੱਤਿਆ ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਹੀ ਉਸ ਦੇ ਹੱਥਾਂ ਪੈਰਾਂ ਨੂੰ ਬੰਨ੍ਹ ਕੇ ਇੱਟਾਂ ਬੰਨੀਆਂ ਗਈਆਂ ਹੋਣਗੀਆਂ ਅਤੇ ਛੱਪੜ ਵਿੱਚ ਸੁੱਟਿਆ ਗਿਆ ਹੋਵੇਗਾ। ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਿੱਥੇ ਉਨ੍ਹਾਂ ਦੇ ਪਿੰਡ ਵਿੱਚ ਜਲ ਘਰ ਵਿਖੇ ਬਣਾਏ ਹੋਏ ਇੱਕ ਕਮਰੇ ਵਿੱਚ ਰਹਿੰਦਾ ਸੀ ਅਤੇ ਉਸ ਦੇ ਨਾਲ ਦੋ ਪ੍ਰਵਾਸੀ ਮਜ਼ਦੂਰ ਵੀ ਕੁਝ ਦਿਨ ਪਹਿਲਾਂ ਤੋਂ ਹੀ ਉਸੇ ਕਮਰੇ ਵਿੱਚ ਰਹਿਣ ਲੱਗੇ ਸਨ।

ਮ੍ਰਿਤਕ ਨੌਜਵਾਨ ਜਿਥੇ ਪਿੰਡ ਵਿੱਚ ਸਫਾਈ ਦਾ ਕੰਮ ਕਰਦਾ ਸੀ। ਉਥੇ ਹੀ ਪਿਛਲੇ ਚਾਰ ਪੰਜ ਦਿਨਾਂ ਤੋਂ ਉਸ ਦੇ ਨਾਲ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਵੀ ਕਿਧਰੇ ਨਜ਼ਰ ਨਹੀਂ ਆਏ ਹਨ ਅਤੇ ਸਭ ਲੋਕਾਂ ਵੱਲੋਂ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਹੀਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!