=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਪੁਲਸ ਦੀ ਵਰਦੀ ਚ ਆਏ ਲੁਟੇਰਿਆਂ ਨੇ ਮਾਰਿਆ ਵੱਡਾ ਡਾਕਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਹਰ ਖੇਤਰ ਵਿੱਚ ਲੋਕ ਤਰੱਕੀ ਕਰ ਰਹੇ ਹਨ। ਉਥੇ ਹੀ ਸਮੇਂ ਦੀ ਤਬਦੀਲੀ ਅਜਿਹੀ ਹੋ ਰਹੀ ਹੈ ਕੇ ਵਾਪਰ ਰਹੀਆਂ ਘਟਨਾਵਾਂ ਵੀ ਅਜੀਬੋ-ਗਰੀਬ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਜਿੱਥੇ ਚੋਰ, ਠੱਗ, ਅਤੇ ਲੁੱਟ ਖੋਹ ਕਰਨ ਵਾਲੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਸੀ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਲਿਆ ਜਾਂਦਾ ਸੀ। ਅੱਜ ਦੇ ਦੌਰ ਵਿਚ ਇਹ ਲੋਕ ਵੀ ਇੰਨੇ ਚੁਸਤ ਹੋ ਚੁੱਕੇ ਹਨ ਕਿ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਕੋਈ ਨਾ ਕੋਈ ਤਰੀਕਾ ਅਪਣਾ ਲੈਂਦੇ ਹਨ, ਜਿਨ੍ਹਾਂ ਬਾਰੇ ਸੁਣ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ।

ਅੱਜ ਕੱਲ ਲੁਟ ਕਰਨ ਦੇ ਇਰਾਦੇ ਨਾਲ ਚੋਰਾਂ ਵੱਲੋਂ ਬੈਂਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਪੁਲੀਸ ਦੀ ਵਰਦੀ ਵਿੱਚ ਆਏ ਲੁਟੇਰਿਆਂ ਵੱਲੋਂ ਵੱਡਾ ਡਾਕਾ ਮਾਰਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਰਨਤਾਰਨ ਦੇ ਜੰਡਿਆਲਾ ਰੋਡ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਰੋਡ ਉਪਰ ਐਚ ਡੀ ਐਫ ਸੀ ਬੈਂਕ ਦੀ ਸ਼ਾਖਾ ਨੂੰ ਲੁਟੇਰਿਆਂ ਵੱਲੋਂ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਲੁਟੇਰੇ ਪੁਲੀਸ ਦੀ ਵਰਦੀ ਪਾ ਕੇ ਡਾਕਾ ਮਾਰਨ ਆਏ ਸਨ। ਨਕਲੀ ਪੁਲਿਸ ਵਾਲੇ ਬਣਕੇ ਬੈਂਕ ਅੰਦਰ ਆਏ ਇਨ੍ਹਾਂ ਚੋਰਾਂ ਵੱਲੋਂ ਬੈਂਕ ਵਿੱਚੋ ਲੱਖਾਂ ਰੁਪਏ ਲੁੱਟ ਲਏ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵਿਭਾਗ ਦੇ ਉੱਚ ਅਧਿਕਾਰੀ ਘਟਨਾ ਸਥਾਨ ਤੇ ਪਹੁੰਚੇ ਹਨ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਬੈਂਕ ਦੇ ਕਰਮਚਾਰੀਆਂ ਵੱਲੋਂ ਬੈਂਕ ਵਿੱਚੋਂ ਲੁੱਟੀ ਗਈ ਰਕਮ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਉੱਥੇ ਹੀ ਬੈਂਕ ਵਿੱਚੋਂ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਚੌਕਸੀ ਵਰਤਦੇ ਹੋਏ ਜਿੱਥੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਨੂੰ ਕਾਬੂ ਕਰਨ ਵਾਸਤੇ ਸ਼ਹਿਰ ਅੰਦਰ ਨਾਕਾਬੰਦੀ ਕਰ ਦਿੱਤੀ ਗਈ ਹੈ ਤਾਂ ਜੋ ਇਹਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਜਾ ਸਕੇ।




error: Content is protected !!