=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਪੁੱਤ ਨੂੰ ਬਚਾਉਂਦਿਆਂ ਪਿਤਾ ਅਤੇ ਪੁੱਤਰ ਦੀ ਹੋਈ ਕਰੰਟ ਲੱਗਣ ਨਾਲ ਮੌਤ, ਪਰਿਵਾਰ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਘਰਾਂ ਦੀਆਂ ਖੁਸ਼ੀਆਂ ਉਸ ਸਮੇਂ ਗ਼ਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਜਦੋਂ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਿਸੇ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਜਾਂਦੀ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਜਿਥੇ ਪਰਿਵਾਰ ਨੂੰ ਤੋੜ ਕੇ ਰੱਖ ਦਿੰਦੀਆਂ ਹਨ ਉਥੇ ਹੀ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਵੀ ਨਹੀਂ ਗਿਆ ਹੁੰਦਾ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਹੁਣ ਪੰਜਾਬ ਵਿੱਚ ਪੁੱਤ ਨੂੰ ਬਚਾਉਂਦਿਆਂ ਹੋਇਆਂ ਪਿਤਾ ਅਤੇ ਪੁੱਤਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ ਜਿੱਥੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੰਗਰੂਰ ਦੇ ਸਿਵਮ ਕਲੋਨੀ ਤੋਂ ਸਾਹਮਣੇ ਆਇਆ ਹੈ ਜਿੱਥੇ ਵਾਪਰੀ ਇਕ ਦੁਖਦਾਈ ਘਟਨਾ ਵਿਚ ਪਿਉ-ਪੁੱਤਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹੇਮਰਾਜ ਦੇ ਗੁਆਂਢੀ ਜਸਵਿੰਦਰ ਵੱਲੋਂ ਦੱਸਿਆ ਗਿਆ ਕਿ ਜਿੱਥੇ ਕਿ ਹੇਮਰਾਜ ਦੇ ਘਰ ਵਿੱਚ ਪਸ਼ੂ ਰੱਖੇ ਹੋਏ ਸਨ ਉਥੇ ਹੀ ਵੱਛੇ ਨੂੰ ਅਚਾਨਕ ਕਰੰਟ ਲੱਗਿਆ,ਤਾਂ ਇਸ ਘਟਨਾ ਨੂੰ ਦੇਖ ਕੇ ਹੇਮਰਾਜ ਦੇ ਪੁੱਤਰ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਵੀ ਕਰੰਟ ਦੀ ਚਪੇਟ ਵਿਚ ਆ ਗਿਆ।

ਜਿਸ ਤੋਂ ਬਾਅਦ ਹੇਮਰਾਜ ਵੱਲੋਂ ਵੇਖਿਆ ਗਿਆ ਕਿ ਉਸ ਦਾ ਪੁੱਤਰ ਵੱਛੇ ਨੂੰ ਖਿੱਚਣ ਦੀ ਕੋਸ਼ਿਸ਼ ਕਰ ਰਿਹਾ ਹੈ ਲੇਕਿਨ ਉਸ ਤੋਂ ਖਿੱਚਿਆ ਨਹੀਂ ਜਾ ਰਿਹਾ ਹੈ ਜਿਸ ਨੂੰ ਦੇਖ ਕੇ ਉਸ ਨੂੰ ਉਸ ਦੀ ਮਦਦ ਕੀਤੀ ਜਾਣ ਲੱਗੀ ਤਾਂ ਉਹ ਵੀ ਕਰੰਟ ਦੀ ਚਪੇਟ ਵਿਚ ਆ ਗਿਆ।

ਜਦੋਂ ਤੱਕ ਇਸ ਘਟਨਾ ਦਾ ਪਤਾ ਲੱਗਦਾ ਤਾਂ ਬਹੁਤ ਦੇਰ ਹੋ ਚੁੱਕੀ ਸੀ ਜਦੋਂ ਹੇਮਰਾਜ ਦੀ ਪਤਨੀ ਵੱਲੋਂ ਇਹ ਸਭ ਕੁਝ ਦੇਖਿਆ ਗਿਆ ਅਤੇ ਉਸ ਵੱਲੋਂ ਆਪਣੇ ਆਂਢ-ਗੁਆਂਢ ਦੇ ਲੋਕਾਂ ਨੂੰ ਮਦਦ ਲਈ ਬੁਲਾਇਆ ਗਿਆ। ਜਿਨ੍ਹਾਂ ਵੱਲੋਂ ਬਿਜਲੀ ਦੀ ਸਪਲਾਈ ਨੂੰ ਬੰਦ ਕਰਕੇ ਪਿਓ ਪੁੱਤਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!