=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਬਜ਼ੁਰਗ ਵਲੋਂ ਟਰੇਨ ਅਗੇ ਛਾਲ ਮਾਰ ਖੁਦ ਚੁਣੀ ਦਰਦਨਾਕ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਆਈ ਤਾਜ਼ਾ ਵੱਡੀ ਖਬਰ 

ਮਾਪਿਆ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਪਰਵਰਿਸ਼ ਬਹੁਤ ਹੀ ਮਿਹਨਤ ਮੁਸ਼ੱਕਤ ਕਰਕੇ ਕੀਤੀ ਜਾਂਦੀ ਹੈ ਅਤੇ ਆਪਣੇ ਬੱਚਿਆਂ ਦੀ ਹਰ ਖੁਸ਼ੀ ਦਾ ਖਿਆਲ ਰੱਖਿਆ ਜਾਂਦਾ ਹੈ। ਆਪਣੇ ਬੱਚਿਆ ਦੀਆ ਜ਼ਰੂਰਤਾਂ ਪੂਰੀਆਂ ਕਰਨ ਲਈ ਮਾਪਿਆਂ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ ਅਤੇ ਆਪਣੀਆਂ ਖੁਸ਼ੀਆਂ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਮਾਪੇ ਅਜਿਹੇ ਹਨ ਜਿਨ੍ਹਾਂ ਵੱਲੋਂ ਬੱਚਿਆਂ ਦੀ ਮਾੜੀ ਕਾਰਗੁਜ਼ਾਰੀ ਦੇ ਕਾਰਨ ਆਪਣੀ ਜ਼ਿੰਦਗੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਂਦੀਆਂ ਹਨ।

ਕਿਉਂਕਿ ਬਹੁਤ ਸਾਰੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਦੀ ਸੇਵਾ ਨਹੀਂ ਕੀਤੀ ਜਾਂਦੀ। ਜਿਸ ਕਾਰਨ ਉਹ ਕਈ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਇਕ ਬਜ਼ੁਰਗ ਵੱਲੋਂ ਟਰੇਨ ਦੇ ਅੱਗੇ ਆ ਕੇ ਖੁਦ ਆਪਣੀ ਮੌਤ ਚੁਣੀ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੰਮ੍ਰਿਤਸਰ-ਪਠਾਨਕੋਟ ਪੈਸੇਂਜਰ ਰੇਲ ਗੱਡੀ ਗੁਰਦਾਸਪੁਰ ਦੇ ਕਾਹਨੂੰਵਾਨ ਰੋਡ ਤੇ ਸਥਿਤ ਰੇਲਵੇ ਫਾਟਕ ਤੋਂ ਗੁਜਰ ਰਹੀ ਸੀ

ਉਸੇ ਸਮੇਂ ਇਕ ਬਜ਼ੁਰਗ ਵੱਲੋਂ ਰੇਲ ਗੱਡੀ ਦੇ ਅੱਗੇ ਛਾਲ ਮਾਰ ਦਿੱਤੀ ਗਈ ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਸ ਬਜ਼ੁਰਗ ਵੱਲੋਂ ਆਤਮ ਹੱਤਿਆ ਕਰਨ ਦੀ ਜਿਥੇ ਕੋਸ਼ਿਸ਼ ਕੀਤੀ ਗਈ ਹੈ ਉਥੇ ਹੀ ਇਹ ਘਟਨਾ ਸਵੇਰ ਦੇ ਕਰੀਬ 10 ਵਜੇ ਵਾਪਰੀ ਹੈ। ਇਸ ਹਾਦਸੇ ਵਿਚ ਜਿਥੇ ਉਸ ਬਜ਼ੁਰਗ ਵਿਅਕਤੀ ਦੇ ਉਪਰ ਦੀ ਰੇਲ ਗੱਡੀ ਗੁਜ਼ਰ ਗਈ ਅਤੇ ਉਸ ਵਿਅਕਤੀ ਦੇ ਬਹੁਤ ਸਾਰੇ ਟੁਕੜੇ ਹੋ ਗਏ।

ਘਟਨਾ ਦੀ ਜਾਣਕਾਰੀ ਜਿੱਥੇ ਰੇਲਵੇ ਪੁਲਿਸ ਨੂੰ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਉਸ ਬਜ਼ੁਰਗ ਦੀ ਲਾਸ਼ ਨੂੰ ਪਹਿਚਾਣਿਆ ਨਹੀਂ ਗਿਆ ਹੈ। ਉੱਥੇ ਹੀ ਪੁਲਿਸ ਵੱਲੋਂ ਬਜ਼ੁਰਗ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂਕੀਤੀ ਗਈ ਹੈ ਅਤੇ ਦੱਸਿਆ ਗਿਆ ਹੈ ਕਿ ਇਹ ਵਿਅਕਤੀ ਕਿਸੇ ਹੋਰ ਸੂਬੇ ਦਾ ਲੱਗ ਰਿਹਾ ਹੈ।




error: Content is protected !!