=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮਾਚਿਸ ਦੀ ਡੱਬੀ ਕਾਰਨ ਸ਼ਰੇਆਮ ਹੋਇਆ ਇਹ ਵੱਡਾ ਹੰਗਾਮਾ – ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਅੱਜ ਪੰਜਾਬ ਵਿੱਚ ਛੋਟੀ ਜਿਹੀ ਗੱਲ ਬਦਲੇ ਇੰਨਾ ਜਿਆਦਾ ਵਿਵਾਦ ਵਧ ਜਾਂਦਾ ਹੈ ਕਿ ਗੱਲ ਇੱਕ ਦੂਜੇ ਦੀ ਜਾਨ ਲੈਣ ਤੱਕ ਆ ਜਾਂਦੀ ਹੈ। ਛੋਟਾ ਜਿਹਾ ਝਗੜਾ ਕਿਸੇ ਦੀ ਜਾਨ ਲੈਣ ਤੇ ਜਾ ਕੇ ਖ਼ਤਮ ਹੁੰਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅਜਿਹੀਆਂ ਵਾਪਰਦੀਆਂ ਘਟਨਾਵਾਂ ਨਾਲ ਜਿੱਥੇ ਲੋਕਾਂ ਵਿਚ ਡਰ ਪੈਦਾ ਹੁੰਦਾ ਹੈ ਉਥੇ ਹੀ ਦੇਸ਼ ਦੇ ਹਾਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਹੌਸਲੇ ਹੋਰ ਬੁਲੰਦ ਹੋ ਜਾਂਦੇ ਹਨ।

ਜਿੱਥੇ ਉਨ੍ਹਾਂ ਵੱਲੋਂ ਬੇਕਸੂਰ ਨਾਲ ਧੱਕਾ ਕੀਤਾ ਜਾਂਦਾ ਹੈ, ਉਥੇ ਹੀ ਗਰੀਬ ਇਨਸਾਨ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪੈ ਸਕਦੇ ਹਨ। ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਕੁਝ ਹਾਦਸੇ ਅਚਾਨਕ ਇਕ ਛੋਟੀ ਜਿਹੀ ਗੱਲ ਨੂੰ ਲੈ ਕੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਮਾਚਿਸ ਦੀ ਡੱਬੀ ਨੂੰ ਲੈ ਕੇ ਸ਼ਰੇਆਮ ਵੱਡਾ ਹੰਗਾਮਾ ਹੋਇਆ ਹੈ ਜਿੱਥੇ ਇਲਾਕੇ ਵਿਚ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮ੍ਰਿਤਸਰ ਦੇ ਭਾਈ ਮਨਜ ਸਿੰਘ ਰੋਡ ਤੋਂ ਸਾਹਮਣੇ ਆਈ ਹੈ।

ਜਿਥੇ ਮ੍ਰਿਤਕ ਨੌਜਵਾਨ ਇੱਕ ਕਰਿਆਨੇ ਦੀ ਦੁਕਾਨ ਤੋਂ ਮਾਚਿਸ ਦੀ ਡੱਬੀ ਲੈਣ ਗਿਆ ਸੀ। ਜਦੋਂ ਇਹ ਨੌਜਵਾਨ ਮਾਚਿਸ ਦੀ ਡੱਬੀ ਲੈ ਕੇ ਆਪਣੇ ਘਰ ਪਰਤਿਆ ਤਾਂ ਇਸ ਦੀ ਵਰਤੋ ਕਰਨ ਤੇ ਪਤਾ ਲੱਗਾ ਕਿ ਮਾਚਿਸ ਦੀ ਡੱਬੀ ਗਿੱਲੀ ਹੋਣ ਤੇ ਸਲਾਬੀ ਹੋਈ ਦੁਕਾਨਦਾਰ ਵੱਲੋਂ ਇਸ ਨੌਜਵਾਨ ਦੇ ਦਿੱਤੀ ਗਈ ਹੈ। ਜਦੋਂ ਹੀ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਮਾਚਿਸ ਦੀ ਡੱਬੀ ਨੂੰ ਵਾਪਸ ਕਰਨ ਗਿਆ ਤਾਂ ਉਸ ਵੱਲੋਂ ਇਸ ਨੂੰ ਲੈਣ ਤੋਂ ਸਾਫ ਮਨ੍ਹਾ ਕੀਤਾ ਗਿਆ ਅਤੇ ਇਹ ਹਾਦਸਾ ਵਾਪਰ ਗਿਆ।

ਦਸਿਆ ਗਿਆ ਹੈ ਕਿ ਦੁਕਾਨਦਾਰ ਵੱਲੋਂ ਮਾਚਿਸ ਦੀ ਡੱਬੀ ਵਾਪਸ ਕਰਨ ਆਏ ਇਸ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ ਹੈ। ਜਿਸ ਦੀ ਸੂਚਨਾ ਮਿਲਣ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!