=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮਾਮੂਲੀ ਬਹਿਸਬਾਜੀ ਚ ਮੁੰਡੇ ਨੂੰ ਦਾਤਰ ਨਾਲ ਦਿੱਤੀ ਦਰਦਨਾਕ ਮੌਤ, ਵਾਪਰੀ ਰੂਹ ਕੰਬਾਊ ਘਟਨਾ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਲੋਕਾਂ ਦੇ ਆਪਸੀ ਵਿਵਾਦ ਇਸ ਕਦਰ ਵਧ ਰਹੇ ਹਨ ਕਿ ਲੋਕਾਂ ਵੱਲੋਂ ਅਚਾਨਕ ਹੀ ਇਕ ਦੂਜੇ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਵਿਚ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਗੁੱਸੇ ਵਿਚ ਚੁੱਕੇ ਗਏ ਅਜਿਹੇ ਕਦਮ ਕਈ ਪਰਵਾਰਾਂ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੰਦੇ ਹਨ। ਅੱਜ ਇੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਲੁੱਟ-ਖੋਹ ਕਰਦੇ ਸਮੇਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਲੋਕਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਉਥੇ ਪਿੰਡਾਂ ਵਿਚ ਵੀ ਕਈ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਘਟਨਾਵਾਂ ਨੂੰ ਲੈ ਕੇ ਅਜੇਹਾ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਮਾਮੂਲੀ ਬਹਿਸ ਬਾਜੀ ਵਿੱਚ ਮੁੰਡੇ ਨੂੰ ਦਾਤਰ ਨਾਲ ਦਰਦਨਾਕ ਮੌਤ ਦਿੱਤੀ ਗਈ ਹੈ ਜਿੱਥੇ ਰੂਹ ਕੰਬਾਊ ਘਟਨਾ ਵਾਪਰੀ ਹੈ। ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਗਾਲੋਵਾਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 16 ਸਾਲਾ ਨੌਜਵਾਨ ਪਵਨਜੀਤ ਸਿੰਘ ਪੁੱਤਰ ਹਰਜੀਤ ਸਿੰਘ ਦੀ ਕੀਤੇ ਗਏ ਹਮਲੇ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਕਰਨਜੀਤ ਸਿੰਘ ਨੇ ਦੱਸਿਆ ਹੈ ਕਿ ਉਹ ਤਿੰਨ ਭਰਾ ਹਨ ਜਿੱਥੇ ਉਸਦਾ ਵੱਡਾ ਭਰਾ ਅਮ੍ਰਿਤਪਾਲ ਸਿੰਘ ਪਿੰਡ ਵਿੱਚ ਕਰਨ ਪੁੱਤਰ ਸ਼ਿਵ ਕੁਮਾਰ ਦੇ ਘਰ ਉਸ ਦੀ ਬੇਟੀ ਦੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ।

ਰਾਤ ਨੂੰ ਜਿੱਥੇ ਕਾਫੀ ਸਮਾਂ ਬੀਤ ਜਾਣ ਤੇ ਉਹ ਵਾਪਸ ਨਾ ਆਇਆ ਤਾਂ ਉਸ ਕਰਨਜੀਤ ਸਿੰਘ ,ਉਸ ਦਾ ਪਿਤਾ ਅਤੇ ਛੋਟਾ ਭਰਾ ਪਵਨਜੀਤ ਸਿੰਘ ਲੈਣ ਵਾਸਤੇ ਪਾਰਟੀ ਵਾਲਿਆਂ ਦੇ ਘਰ ਚਲੇ ਗਏ। ਜਦੋਂ ਉਥੇ ਪਹੁੰਚੇ ਤਾਂ ਉਸ ਦੇ ਭਰਾ ਦੇ ਨਾਲ ਕੁਝ ਲੋਕ ਬਹਿਸਬਾਜ਼ੀ ਕਰ ਰਹੇ ਸਨ ਜਿਸ ਵਿੱਚ ਮੌਜੂਦਾ ਸਰਪੰਚ ਦੀਪਕ, ਅਜੇ ਪੁੱਤਰ ਪ੍ਰਕਾਸ਼, ਸੰਜੇ ਪੁੱਤਰ ਵਿਜੇਪਾਲ ਅਤੇ ਸੂਰਜ ਪੁੱਤਰ ਰਾਮਪਾਲ ਸ਼ਾਮਲ ਸਨ।

ਇਸ ਦੌਰਾਨ ਹੀ ਉਨ੍ਹਾਂ ਵੱਲੋਂ ਉਸ ਦੇ ਪਿਤਾ ਅਤੇ ਛੋਟੇ ਭਰਾ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦੇ ਪਿਤਾ ਅਤੇ ਭਰਾ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਦੇ ਛੋਟੇ ਭਰਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।




error: Content is protected !!