=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮਾਮੇ ਨੇ ਭਾਣਜੇ ਨਾਲ ਕਰਤਾ ਅਜਿਹਾ ਕਾਂਡ, ਉਡੇ ਸਾਰਿਆਂ ਦੇ ਹੋਸ਼- ਵਾਪਰੀ ਵੱਡੀ ਵਾਰਦਾਤ

ਆਈ ਤਾਜ਼ਾ ਵੱਡੀ ਖਬਰ 

ਅਜੋਕੇ ਸਮੇਂ ਦੇ ਵਿਚ ਪਰਿਵਾਰ ਛੋਟੇ ਹੋ ਰਹੇ ਹਨ ਜਿਸ ਕਾਰਨ ਰਿਸ਼ਤਿਆਂ ਵਿੱਚ ਖਟਾਸ ਪੈਦਾ ਹੋ ਰਹੀ ਹੈ , ਆਪਣਿਆਂ ਵਿੱਚ ਪਿਆਰ ਘਟ ਰਿਹਾ ਹੈ । ਨੌਬਤ ਇਥੋਂ ਤੱਕ ਸਾਹਮਣੇ ਆ ਰਹੀ ਹੈ ਕਿ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ । ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਮਾਮੇ ਵੱਲੋਂ ਆਪਣੇ ਭਾਣਜੇ ਦੇ ਨਾਲ ਅਜਿਹਾ ਕਾਡ ਕੀਤਾ ਗਿਆ ਜਿਸ ਬਾਰੇ ਸੁਣ ਕੇ ਸਭ ਦੇ ਹੋਸ਼ ਉੱਡ ਰਹੇ ਹਨ । ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਇੱਕ ਚੌਦਾਂ ਸਾਲ ਦਾ ਬੱਚਾ ਅਗਵਾ ਹੋਇਆ ਸੀ ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਸੀ ਤੇ ਪੁਲੀਸ ਦੇ ਵੱਲੋਂ ਲਗਾਤਾਰ ਬੱਚੇ ਦੀ ਭਾਲ ਕੀਤੀ ਜਾ ਰਹੀ ਸੀ ।

ਹੁਣ ਪੁਲੀਸ ਦੇ ਵੱਲੋਂ ਇਸ ਮਾਮਲੇ ਤੇ ਖੁਲਾਸਾ ਕਰਦਿਆਂ ਆਖਿਆ ਗਿਆ ਕਿ ਲੜਕੇ ਨੂੰ ਅਗਵਾ ਕਰਨ ਪਿੱਛੋਂ ਉਸ ਦੇ ਮਤਰੇਏ ਮਾਮੇ ਨੇ ਉਸ ਦਾ ਕਤਲ ਕਰਕੇ ਉਸ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ । ਜਿਸ ਦੇ ਚਲਦੇ ਹੁਣ ਪੁਲੀਸ ਦੇ ਵੱਲੋਂ ਬੱਚੇ ਦੇ ਮਾਮੇ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ । ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਹੈ ਪੁਲੀਸ ਅਧਿਕਾਰੀਆਂ ਨੇ ਦੱਸਿਆ ਕੀ ਸੁਭਾਸ਼ ਚੰਦਰ ਦੇ ਵੱਲੋਂ ਦੱਸਿਆ ਗਿਆ ਕਿ ਉਸ ਦਾ ਚੌਦਾਂ ਸਾਲ ਦਾ ਬੱਚਾ ਗੁੰਮ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਉਸ ਦਾ ਬੱਚਾ ਸਕੂਲ ਤੋਂ ਬਾਅਦ ਪਲੇਟਾਂ ਬਣਾਉਣ ਦਾ ਕੰਮ ਸਿੱਖਦਾ ਸੀ ।

ਜਿਸ ਤੋਂ ਬਾਅਦ ਪੁਲੀਸ ਦੇ ਵੱਲੋਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ । ਪੁਲੀਸ ਅਨੁਸਾਰ ਸੁਭਾਸ਼ ਚੰਦਰ ਨੇ ਪੁਲੀਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਇਹ ਦੱਸਿਆ ਸੀ ਕਿ ਉਸ ਦਾ ਪਹਿਲਾ ਵਿਆਹ ਅਮਨਦੀਪ ਕੌਰ ਨਾਲ ਹੋਇਆ ਸੀ । ਜਿਸ ਵਿੱਚੋਂ ਇਹ ਲਡ਼ਕਾ ਸੁਮਿਤ ਹੈ ।

ਅਮਨਦੀਪ ਕੌਰ ਨਾਲ ਵਿਆਹ ਤੋਂ ਤਿੰਨ ਸਾਲ ਬਾਅਦ ਉਸ ਦਾ ਤਲਾਕ ਹੋ ਗਿਆ ਤੇ ਤਲਾਕ ਦੇ ਦੋ ਸਾਲਾਂ ਬਾਅਦ ਉਸ ਦਾ ਵਿਆਹ ਰੇਨੂੰ ਨਾਮ ਦੀ ਲੜਕੀ ਨਾਲ ਹੋਇਆ । ਜਿਸ ਕੋਲ ਇਕ ਲੜਕੀ ਪੈਦਾ ਹੋਈ । ਇਸ ਮਾਮਲੇ ਤੇ ਪੁਲੀਸ ਦੇ ਵੱਲੋਂ ਤਫਤੀਸ਼ ਕੀਤੀ ਜਾ ਰਹੀ ਸੀ ਤੇ ਜਾਂਚ ਦੌਰਾਨ ਪੁਲੀਸ ਨੂੰ ਪਤਾ ਚੱਲਿਆ ਕਿ ਸੁਮਿਤ ਕੁਮਾਰ ਨੂੰ ਉਸ ਦੇ ਮਤਰੇਏ ਮਾਮੇ ਅਮਨਦੀਪ ਵੱਲੋਂ ਅਗਵਾ ਕਰ ਕੇ ਉਸ ਦਾ ਕਤਲ ਕੀਤਾ ਗਿਆ । ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।




error: Content is protected !!