BREAKING NEWS
Search

ਪੰਜਾਬ ਚ ਇਥੇ ਮਾਸੂਮ ਬੱਚਿਆਂ ਨੂੰ ਮਿਲੀ ਸੁਤਿਆਂ ਪਈਆਂ ਇਸ ਤਰਾਂ ਦਰਦਨਾਕ ਮੌਤ – ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਸਮਾਜ ਵਿਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਬਹੁਤ ਸਾਰੇ ਲੋਕਾਂ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਬੱਚਿਆਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਮਾਪਿਆਂ ਦਾ ਸਿਰ ਫਖਰ ਨਾਲ ਉੱਚਾ ਹੋ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਅਜਿਹੇ ਗਲਤ ਕਦਮ ਚੁੱਕ ਲੈਂਦੇ ਹਨ ਜਿਸ ਦਾ ਖਮਿਆਜਾ ਪਿਛੋਂ ਪਰਿਵਾਰਾਂ ਨੂੰ ਲੰਮੇ ਸਮੇਂ ਤੱਕ ਭੁਗਤਣਾ ਪੈਂਦਾ ਹੈ। ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚੇ ਦੇ ਵਿਆਹ ਨੂੰ ਲੈ ਕੇ ਅਨੇਕਾਂ ਸੁਪਨੇ ਵੇਖੇ ਜਾਂਦੇ ਹਨ। ਉਥੇ ਹੀ ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਪ੍ਰੇਮ ਵਿਆਹ ਕਰਵਾ ਕੇ ਮਾਪਿਆਂ ਦੇ ਉਨ੍ਹਾਂ ਸੁਪਨਿਆਂ ਨੂੰ ਤੋੜ ਦਿੱਤਾ ਜਾਂਦਾ ਹੈ।

ਅੱਜ ਜਿਥੇ ਮਾਪਿਆਂ ਵੱਲੋਂ ਬੱਚਿਆਂ ਦੇ ਪ੍ਰੇਮ ਵਿਆਹ ਤੋਂ ਇਨਕਾਰ ਨਹੀਂ ਕੀਤਾ ਜਾਂਦਾ ਪਰ ਕਈ ਜਗ੍ਹਾ ਤੇ ਰਿਸ਼ਤੇ ਅਜਿਹੇ ਹੁੰਦੇ ਹਨ ਕਿ ਮਾਪਿਆਂ ਦਾ ਇਨਕਾਰ ਕਰਨਾ ਵੀ ਬਣਦਾ ਹੈ। ਹੁਣ ਇੱਥੇ ਮੁੰਡੇ ਵੱਲੋਂ ਪਿੰਡ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਉਸ ਤੋਂ ਬਾਅਦ ਜੋ ਕਾਂਡ ਵਾਪਰਿਆ ਹੈ ਉਸ ਬਾਰੇ ਸੁਣ ਕੇ ਸਾਰੇ ਹੈਰਾਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਕਾਉਣੀ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਦੇ ਹੀ ਨੌਜਵਾਨ ਮੁੰਡੇ ਅਤੇ ਕੁੜੀ ਵੱਲੋਂ ਆਪਸ ਵਿੱਚ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਉਥੇ ਹੀ ਹੁਣ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਲੜਕੇ ਦੇ ਪਰਿਵਾਰ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਬਲਜੀਤ ਕੌਰ ਪਤਨੀ ਦਰਸ਼ਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਪਿੰਡ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਸੀ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਨਾਲ ਬੁਰਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਘਰ ਵਿੱਚ ਟਰੈਕਟਰ ਨਾਲ ਜਿਥੇ ਘਰ ਦੀਆਂ ਕੰਧਾਂ ,ਮੁੱਖ ਦਰਵਾਜ਼ਾ, ਰਸੋਈ ਅਤੇ ਵਿਹੜੇ ਵਿੱਚ ਲੱਗੀ ਹੋਈ ਮੋਟਰ ਨੂੰ ਪੁੱਟ ਦਿੱਤਾ ਗਿਆ ਹੈ।

ਉਥੇ ਹੀ ਪਰਿਵਾਰ ਨੂੰ ਜਾਨੋਂ ਤੱਕ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਸਭ ਕੁਝ ਆਪਸੀ ਰੰਜਿਸ਼ ਦੇ ਚੱਲਦੇ ਹੋਏ ਸੁਖਬੀਰ ਸਿੰਘ ਵੱਲੋਂ ਕੀਤਾ ਗਿਆ ਹੈ। ਜਿਸ ਵੱਲੋਂ ਟਰੈਕਟਰ ਦੇ ਨਾਲ ਹੀ ਉਨ੍ਹਾਂ ਦੇ ਮੋਟਰਸਾਈਕਲ ਅਤੇ ਹੋਰ ਸਮਾਨ ਦੀ ਭੰਨ-ਤੋੜ ਵੀ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਆਪਣੇ ਘਰ ਤੋਂ ਭੱਜ ਕੇ ਜਾਨ ਬਚਾਈ ਗਈ ਹੈ।



error: Content is protected !!