=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮੱਕੀ ਦੇ ਖੇਤ ਚ ਵਾਪਰੀ ਘਟਨਾ, ਦੇਖ ਉਡੇ ਸਭ ਦੇ ਹੋਸ਼- ਪੁਲਿਸ ਨੇ ਕੀਤੀ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪੰਜਾਬ ਵਿੱਚ ਲੁੱਟ-ਖੋਹ ਅਤੇ ਚੋਰੀ ਠਗੀ ਵਰਗੀਆਂ ਘਟਨਾਵਾਂ ਵਿਚ ਜਿਥੇ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦਿਆਂ ਹੋਇਆਂ ਵੀ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੀਆਂ ਹਨ। ਉੱਥੇ ਹੀ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿਨ੍ਹਾਂ ਪਰਿਵਾਰਾਂ ਵਿੱਚ ਘਰ ਦਾ ਗੁਜ਼ਾਰਾ ਕਰਨ ਵਾਲਾ ਮੁਖੀ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦਾ ਹੈ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਜਿੱਥੇ ਪਰਵਾਰ ਵਿੱਚ ਉਸ ਇਨਸਾਨ ਦੇ ਚਲੇ ਜਾਣ ਤੋਂ ਬਾਅਦ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਮੱਕੀ ਦੇ ਖੇਤਾਂ ਵਿੱਚ ਵਾਪਰੀ ਘਟਨਾ ਨੂੰ ਦੇਖ ਸਾਰੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਅਧੀਨ ਆਉਂਦੇ ਪਿੰਡ ਢੱਡਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਕ ਆਟੋ ਚਾਲਕ ਦੀ ਲਾਸ਼ ਮੱਕੀ ਦੇ ਖੇਤਾਂ ਵਿਚੋਂ ਬਰਾਮਦ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੌਰਵ ਰੱਤੀ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਦਕੋਹਾ ਦੇ ਭਰਾ ਸੁਭਮ ਵੱਲੋਂ ਪੁਲਿਸ ਨੂੰ ਦੱਸਿਆ ਗਿਆ ਹੈ ਕਿ ਉਸ ਦਾ ਭਰਾ ਜਿੱਥੇ 26 ਅਪ੍ਰੈਲ ਨੂੰ ਘਰ ਤੋਂ ਆਪਣਾ ਆਟੋ ਲੈ ਕੇ ਗਿਆ ਸੀ , ਜੋ ਕਿ ਕਰਾਏ ਤੇ ਆਟੋ ਚਲਾਉਂਦਾ ਸੀ। ਵਾਪਸ ਆਪਣੇ ਘਰ ਨਹੀਂ ਪਰਤਿਆ ਅਤੇ ਜਿਸ ਦੀ ਭਾਲ ਕਾਫੀ ਕੀਤੀ ਹੈ। ਜਦੋਂ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਭਰਾ ਦੀ ਲਾਸ਼ ਹਜਾਰਾ ਪਿੰਡ ਦੇ ਇੱਕ ਕਿਸਾਨ ਵੱਲੋਂ ਠੇਕੇ ਤੇ ਲਏ ਖੇਤਾਂ ਵਿਚੋਂ ਬਰਾਮਦ ਹੋਈ ਹੈ।

ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਬਿਮਾਰ ਰਹਿੰਦਾ ਸੀ ਉਸਦੇ ਕਾਰਨ ਉਸ ਦੀ ਮੌਤ ਹੋ ਸਕਦੀ ਹੈ, ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਸ ਵੱਲੋਂ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਥੇ ਹੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ। ਮ੍ਰਿਤਕ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਇੱਕ ਛੋਟੀ ਬੱਚੀ ਛੱਡ ਗਿਆ ਹੈ।




error: Content is protected !!