=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਪਾਰੀ ਨੇ ਚੁਕਿਆ ਖੌਫਨਾਕ ਕਦਮ, ਖ਼ੁਦਕੁਸ਼ੀ ਨੋਟ ਕੀਤਾ ਬਰਾਮਦ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਵਾਪਰੀ ਮੰਦਭਾਗੀ ਖਬਰ, ਇੱਕ ਵਪਾਰੀ ਨੇ ਚੁਕਿਆ ਖੌਫਨਾਕ ਕਦਮ। ਇਹ ਮਾਮਲਾ ਮੋਗਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਵਪਾਰੀ ਨੇ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਿਸ ਦੀ ਲਾਸ਼ ਖੂਨ ਨਾਲ ਲਥਪਥ ਹੋਈ ਮਿਲੀ ਹੈ। ਜਾਣਕਾਰੀ ਦੇ ਅਨੁਸਾਰ ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਖੁਦ ਨੂੰ ਗੋਲ਼ੀ ਮਾਰ ਕੇ ਖਤਮ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ।

ਉਕਤ ਵਪਾਰੀ ਵਲੋਂ ਅੱਜ ਲਗਭਗ 12 ਵਜੇ ਦੇ ਕਰੀਬ ਆਪਣੇ ਹੀ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਲਈ ਗਈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੲ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਕਪੂਰ ਵਾਸੀ ਬੱਧਨੀ ਕਲਾਂ ਦੇ ਤੌਰ ’ਤੇ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਉਸ ਵਪਾਰੀ ਦੀ ਜੇਬ ਵਿਚੋਂ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ।

ਉਥੇ ਹੀ ਦੂਜੇ ਪਾਸੇ ਘਟਨਾ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ॥ ਪੁਲਿਸ ਵੱਲੋ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਫਿਲਹਾਲ ਮਿਲੀ ਜਾਣਕਾਰੀ ਦੇ ਮੁਤਾਬਿਕ ਵਪਾਰੀ ਰਾਜ ਕੁਮਾਰ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੇ ਅਤੇ ਨਿਰਪੱਖ ਜਾਂਚ ਦੀ ਗੱਲ ਆਖੀ ਜਾ ਰਹੀ ਹੈ।




error: Content is protected !!