=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਇਹ ਭਾਣਾ , ਇਲਾਕੇ ਚ ਛਾਈ ਸੋਗ ਦੀ ਲਹਿਰ – ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਹਰ ਇਨਸਾਨ ਵੱਲੋਂ ਆਪਣੇ ਸੁਪਨਿਆਂ ਨੂੰ ਸਕਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਵਾਪਰਨ ਵਾਲੇ ਹਾਦਸਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਨੇ ਲੈ ਲਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਵਾਪਰਨ ਵਾਲੇ ਹਾਦਸੇ ਲੋਕਾਂ ਦੇ ਮਨਾਂ ਉੱਪਰ ਗਹਿਰਾ ਅਸਰ ਪਾਉਂਦੇ ਹਨ। ਜਿੱਥੇ ਦੇਸ਼ ਵਿੱਚ ਹਰ ਰੋਜ਼ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਕਈ ਲੋਕ ਇਨ੍ਹਾਂ ਦੀ ਚਪੇਟ ਵਿਚ ਆ ਰਹੇ ਹਨ। ਉਥੇ ਹੀ ਵੱਖ ਵੱਖ ਹਾਦਸਿਆਂ ਵਿੱਚ ਵੀ ਲੋਕਾਂ ਦੀ ਜਾਨ ਜਾ ਰਹੀ ਹੈ।

ਪੰਜਾਬ ਵਿੱਚ ਇੱਥੇ ਵਾਪਰੇ ਭਿਆਨਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਾਹਨੂਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਹੋ ਗਿਆ ਹੈ। ਇਹ ਹਾਦਸਾ ਅੱਜ ਦੁਪਹਿਰ ਦੇ ਸਮੇਂ ਅੱਡਾ ਸਿੱਧਵਾਂ ਵਿਚ ਉਸ ਸਮੇਂ ਵਾਪਰਿਆ ਜਦੋਂ ਲੈਂਟਰ ਖੋਲ੍ਹਿਆ ਜਾ ਰਿਹਾ ਸੀ। ਇਸ ਮੌਕੇ ਅੱਡਾ ਵਾਸੀਆਂ ਵੱਲੋਂ ਦੱਸਿਆ ਗਿਆ ਕਿ ਕਾਰੀਗਰਾਂ ਵੱਲੋਂ ਅਤੇ ਮਾਲਕਾਂ ਵੱਲੋਂ ਬਹੁਤ ਤਸੱਲੀਬਖਸ਼ ਕੰਮ ਕਰਵਾਇਆ ਗਿਆ ਸੀ।

ਗੁਰਦਾਸਪੁਰ ਸ੍ਰੀ ਹਰਗੋਬਿੰਦ ਵਿਚ ਪੈਂਦੇ ਅੱਡਾ ਸੇਖਵਾਂ ਵਿਚ ਦੂਸਰੀ ਮੰਜ਼ਿਲ ਦੀਆਂ ਪਾਉੜੀਆਂ ਦਾ ਲੈਂਟਰ ਡਿੱਗਣ ਕਾਰਨ ਦੋ ਵਿਅਕਤੀ ਜ਼ਖਮੀ ਹੋ ਗਏ ਸਨ। ਮੌਕੇ ਤੇ ਮੌਜੂਦ ਇਕ ਦੁਕਾਨਦਾਰ ਵੱਲੋਂ ਦੱਸਿਆ ਗਿਆ ਹੈ ਕਿ ਉਸ ਸਮੇਂ ਉਹ ਆਪਣੀ ਦੁਕਾਨ ਵਿੱਚ ਮੌਜੂਦ ਸੀ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਨੇ ਬਹੁਤ ਜ਼ਿਆਦਾ ਆਵਾਜ਼ ਸੁਣੀ ਅਤੇ ਭੱਜ ਕੇ ਬਾਹਰ ਵੇਖਿਆ , ਹਰਦਿਆਲ ਸਿੰਘ ਸਿੱਧਵਾਂ ਤੇ ਸੋਨੂੰ ਜੋ ਆਪਣੀ ਦੁਕਾਨ ਦੇ ਉਪਰ ਲੈਂਟਰ ਖੋਲ ਰਹੇ ਸਨ, ਤਾਂ ਉਹ ਲੈਂਟਰ ਉਹਨਾ ਉੱਪਰ ਆ ਕੇ ਡਿੱਗਿਆ।

ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਤੁਰੰਤ ਹੀ ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ। ਜਿੱਥੇ ਜ਼ਖਮੀ ਸੋਨੂੰ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਇਸ ਘਟਨਾ ਵਿੱਚ ਪਾਈਆ ਗੀਆਂ ਖਾਮੀਆਂ ਲਈ ਤਕਨੀਕੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।




error: Content is protected !!