=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਕਹਿਰ – ਨੌਜਵਾਨ ਕੁੜੀ ਨੂੰ ਮਿਲੀ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਦਿਨ ਪਰ ਦਿਨ ਵਧਦੀ ਜਾ ਰਹੀ ਹੈ। ਸਰਕਾਰ ਦੇ ਵੱਲੋਂ ਸੜਕ ਹਾਦਸਿਆਂ ਤੇ ਥੰਮ ਪਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਜਿਵੇਂ ਕਿ ਕਈ ਸਖ਼ਤ ਕਾਨੂੰਨ ਜਾਂ ਨਿਯਮ ਸੜਕ ਨਿਯਮਾਂ ਦੀ ਉਲੰਘਣਾ ਕਰਨ ਲਈ ਬਣਾਏ ਗਏ। ਪਰ ਸਖ਼ਤੀ ਦੇ ਬਾਵਜੂਦ ਵੀ ਇਹ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਕਈ ਵਾਰੀ ਸੜਕ ਹਾਦਸੇ ਅਣਗਹਿਲੀ ਦੇ ਕਾਰਨ ਹੁੰਦੇ ਹਨ ਅਤੇ ਕਈ ਵਾਰੀ ਇਹ ਕੁਦਰਤੀ ਵਾਪਰ ਜਾਂਦੇ ਹਨ ਇਨ੍ਹਾਂ ਹਾਸਿਆਂ ਦੇ ਦੌਰਾਨ ਕਈ ਸਾਰੀਆਂ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦਰਅਸਲ ਇਹ ਮੰਦਭਾਗੀ ਖਬਰ ਗੜ੍ਹਸ਼ੰਕਰ ਦੇ ਨਜ਼ਦੀਕ ਹੁਸ਼ਿਆਰਪੁਰ ਰੋਡ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ ਤੇ ਸਥਿਤ ਪੁਲਿਸ ਸਟੇਸ਼ਨ ਦੇ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਹ ਸੜਕ ਹਾਦਸਾ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਅਤੇ ਐਕਟਿਵਾ ਦੇ ਵਿਚਕਾਰ ਵਾਪਰਿਆ ਹੈ। ਹਾਦਸਾ ਇੰਨਾ ਵੱਡਾ ਸੀ ਕਿ ਐਕਟਿਵਾ ਸਵਾਰ ਲੜਕੀ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਪਨਾਮ ਵਾਸੀ ਫੂਲ ਮਣੀ ਤੋਂ ਹੋਈ ਹੈ ਜਿਸ ਦੀ ਉਮਰ 18 ਸਾਲਾਂ ਦੀ ਸੀ।

ਜਾਣਕਾਰੀ ਅਨੁਸਾਰ ਐਕਟਿਵਾ ਤੇ ਮ੍ਰਿਤਕ ਲੜਕੀ ਦੇ ਨਾਲ ਉਸ ਦੀ ਸਹੇਲੀ ਵੀ ਸੀ। ਜੋ ਕੇ ਪਿੱਛੇ ਬੈਠੀ ਸੀ। ਇਸ ਹਾਦਸੇ ਦੌਰਾਨ ਮ੍ਰਿਤਕ ਲੜਕੀ ਦੀ ਸਹੇਲੀ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਮੌਕੇ ਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਈ ਲੜਕੀ ਦੀ ਪਹਿਚਾਣ ਅਮਨਦੀਪ ਕੌਰ ਨਾਂ ਦੀ ਲੜਕੀ ਤੋਂ ਹੋਈ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੀ ਖਬਰ ਮਿਲਣ ਉੱਤੇ ਪੁਲਿਸ ਮੌਕੇ ਤੇ ਪਹੁੰਚ ਗਈ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਟਰੱਕ ਡਰਾਈਵਰ ਨੂੰ ਮੌਕੇ ਤੇ ਹਿਰਾਸਤ ਵਿਚ ਲੈ ਲਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋ ਇਲਾਵਾ ਪੁਲਿਸ ਵੱਲੋ ਮ੍ਰਿਤਕ ਲ਼ੜਕੀ ਅਤੇ ਉਸ ਦੀ ਸਾਥਣ ਦੇ ਪਰਿਵਾਰ ਵਾਲਿਆ ਨੂੰ ਸੁਚਤ ਕਰ ਦਿੱਤਾ ਗਿਆ।




error: Content is protected !!