=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਕਹਿਰ ਪਖ਼ਾਨਿਆਂ ਦੇ ਬਾਹਰ ਹੋਇਆ ਅਜਿਹਾ ਕਾਂਡ ਦੇਖ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਉਨ੍ਹਾਂ ਪਰਿਵਾਰਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਕਈ ਪਰਵਾਰਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਜਿਸਦੇ ਚਲਦੇ ਹੋਏ ਕਈ ਲੋਕ ਮਾਨਸਿਕ ਤਣਾਅ ਦੇ ਦੌਰ ਵਿਚ ਵੀ ਗੁਜ਼ਰੇ ਹਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਿਕ ਵਿਵਾਦ ਵੀ ਸਾਹਮਣੇ ਆਏ ਹਨ, ਅਜੇਹੇ ਕਾਰਨਾ ਤੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਪਖਾਨੇ ਦੇ ਬਾਹਰ ਕਹਿਰ ਵਾਪਰਿਆ, ਜਿੱਥੇ ਇਸ ਕਾਂਡ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਮੁਹੱਲਾ ਪਡੋਰਾ ਨਗਰ ਕੌਂਸਲ ਦੇ ਬਣੇ ਪਖਾਨਿਆਂ ਦੇ ਬਾਹਰ ਇਕ 32 ਸਾਲਾਂ ਵਿਅਕਤੀ ਦੀ ਲਾਸ਼ ਖੂਨ ਨਾਲ ਲੱਥਪੱਥ ਬਰਾਮਦ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ,ਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਮ੍ਰਿਤਕ 32 ਸਾਲਾ ਅਜੇ ਮੂਲ ਰੂਪ ਵਿੱਚ ਛੱਤੀਸਗੜ੍ਹ ਸੂਬੇ ਦਾ ਰਹਿਣ ਵਾਲਾ ਸੀ।

ਜੋ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਨਵਾਂ ਸ਼ਹਿਰ ਵਿਖੇ ਰਿਹਾ ਸੀ। ਜਿਸ ਦੇ ਤਿੰਨ ਬੱਚੇ ਹਨ, ਅਤੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਉਸ ਦੀ ਪਤਨੀ ਆਪਣੇ ਤਿੰਨੋਂ ਬੇਟਿਆਂ ਦੇ ਨਾਲ ਆਪਣੇ ਪੇਕੇ ਜਲੰਧਰ ਵਿਖੇ ਰਹਿ ਰਹੀ ਹੈ। ਜਿਸ ਨਾਲ ਉਸ ਦਾ ਤਲਾਕ ਦਾ ਮਾਮਲਾ ਵੀ ਚਲਿਆ ਆ ਰਿਹਾ ਹੈ।

ਉੱਥੇ ਹੀ ਮ੍ਰਿਤਕ ਅਜੇ ਜਿਥੇ ਸ਼ਰਾਬ ਪੀਣ ਦਾ ਆਦੀ ਸੀ, ਜਿਸ ਵੱਲੋਂ ਬੀਤੀ ਰਾਤ ਆਪਣੇ ਭਰਾ ਦੇ ਇਕ ਰਿਸ਼ਤੇਦਾਰ ਦੇ ਨਾਲ ਅਤੇ ਤਿੰਨ ਚਾਰ ਹੋਰ ਲੋਕਾਂ ਸਮੇਤ ਸ਼ਰਾਬ ਪੀਣ ਦੀ ਗੱਲ ਵੀ ਸਾਹਮਣੇ ਆਈ ਹੈ ਅਤੇ ਉਸ ਪਿਛੋਂ ਆਪਸ ਵਿੱਚ ਉਨ੍ਹਾਂ ਦੀ ਕਿਸੇ ਗੱਲੋਂ ਤਕਰਾਰ ਹੋਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਕੋਲੋਂ ਇਕ ਪੱਥਰ ਬਰਾਮਦ ਕੀਤਾ ਗਿਆ ਹੈ ਜੋ ਖੂਨ ਨਾਲ ਲਥਪਥ ਹੈ, ਅਤੇ ਉਸ ਦੇ ਭਰਾ ਦਾ ਰਿਸ਼ਤੇਦਾਰ ਵੀ ਘਟਨਾ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!