=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਖੌਫਨਾਕ ਹਾਦਸਾ ਮਨੁੱਖੀ ਸਰੀਰ ਦੇ ਹੋਏ ਕਈ ਟੁਕੜੇ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਾਹਨ ਚਲਾਉਦੇ ਸਮੇਂ ਜਿਥੇ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਕਈ ਤਰ੍ਹਾਂ ਦੀਆਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ। ਜਿਸ ਦਾ ਸ਼ਿਕਾਰ ਬਹੁਤ ਸਾਰੇ ਬੇਕਸੂਰ ਲੋਕ ਹੋ ਜਾਂਦੇ ਹਨ। ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਵਾਪਰਨ ਵਾਲੇ ਹਜ਼ਾਰਾਂ ਦੀ ਤਾਦਾਦ ਵਿੱਚ ਸੜਕ ਹਾਦਸੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖਤਮ ਹੋਣ ਦਾ ਕਾਰਨ ਬਣ ਜਾਂਦੇ ਹਨ। ਜਿੱਥੇ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।

ਉਥੇ ਹੀ ਲੋਕਾਂ ਵੱਲੋਂ ਅੱਜ ਕੱਲ ਅਜੇਹੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਿਸ ਕਾਰਨ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਇਥੇ ਖੌਫ਼ਨਾਕ ਹਾਦਸਾ ਵਾਪਰਿਆ ਹੈ ਜਿੱਥੇ ਇਨਸਾਨ ਦੇ ਕਈ ਟੁਕੜੇ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਬਾਬੂ ਜਗਜੀਵਨ ਰਾਮ ਚੌਂਕ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਅਣਪਛਾਤੇ ਵਾਹਨ ਵੱਲੋਂ ਸੜਕ ਤੇ ਜਾ ਰਹੇ ਮਨਜੀਤ ਕੁਮਾਰ ਉਰਫ ਬੰਟੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਅਤੇ ਦੂਰ ਤੱਕ ਘੜੀਸ ਕੇ ਲੈ ਗਿਆ।

ਜਿਸ ਕਾਰਨ ਮਨਜੀਤ ਕੁਮਾਰ ਦੇ ਸਰੀਰ ਦੇ ਕਈ ਟੁਕੜੇ ਹੋ ਗਏ। ਇਸ ਘਟਨਾ ਨੂੰ ਵੇਖਣ ਵਾਲੇ ਲੋਕ ਵੀ ਹਿੱਲ ਗਏ। ਦੱਸਿਆ ਗਿਆ ਹੈ ਕਿ ਮ੍ਰਿਤਕ ਮਨਜੀਤ ਕੁਮਾਰ ਉਰਫ ਬੰਟੀ ਨੇ ਵਾਸੀ ਬਸਤੀ ਸ਼ੇਖ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੀ ਸਾਈਕਲ ਰਿਪੇਅਰ ਕਰਨ ਵਾਲੀ ਦੁਕਾਨ ਉਪਰ ਬਸਤੀ-ਗੁਜ਼ਾਂ ਪੈਦਲ ਹੀ ਜਾਂਦਾ ਸੀ। ਤੇ ਅੱਜ ਵੀ ਇਸੇ ਤਰਾਂ ਹੀ ਜਾ ਰਿਹਾ ਸੀ।

ਜਦੋਂ ਉਹ ਬਾਬੂ ਜਗਜੀਵਨ ਰਾਮ ਚੌਂਕ ਕੋਲ ਪਹੁੰਚਿਆ ਤਾਂ ਇਹ ਹਾਦਸਾ ਵਾਪਰ ਗਿਆ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਆਖਿਆ ਗਿਆ ਹੈ ਕਿ ਦੋਸ਼ੀਆਂ ਨੂੰ ਕਾਬੂ ਕਰਨ ਵਾਸਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਜਿਸ ਦੀ ਮਦਦ ਨਾਲ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।




error: Content is protected !!