=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਦੇਖਣ ਵਾਲਿਆਂ ਦੇ ਉਡੇ ਹੋਸ਼- ਹੋਇਆ ਮੌਤ ਦਾ ਤਾਂਡਵ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਵਾਸਤੇ ਆਪਣੇ ਹੀ ਵਾਹਨ ਤੇ ਸਫ਼ਰ ਕਰਨਾ ਬਿਹਤਰ ਸਮਝਿਆ ਜਾਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਸਮੇਂ ਸਮੇਂ ਤੇ ਆਪਣੀਆਂ ਗੱਡੀਆਂ ਦੀ ਦੇਖਭਾਲ ਨਾ ਕਰਨ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ । ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਉਹਨਾ ਸਬੰਧੀ ਜਾਣਕਾਰੀ ਵੀ ਮੁਹਇਆ ਕਰਵਾਈ ਜਾਂਦੀ ਹੈ। ਪਰ ਵਾਹਨ ਚਾਲਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਅਤੇ ਨਾ ਹੀ ਸਮੇਂ ਸਿਰ ਵਾਹਨਾਂ ਵਿਚ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਦੀ ਜਾਂਚ ਕਰਵਾਈ ਜਾਂਦੀ ਹੈ।

ਜਿਸ ਦੇ ਚਲਦਿਆਂ ਹੋਇਆਂ ਅਕਸਰ ਹੀ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਅਤੇ ਵਾਹਨਾਂ ਦੇ ਨਾਲ ਵੀ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਆਏ ਦਿਨ ਹੀ ਵਾਪਰਣ ਵਾਲੀਆਂ ਕਈ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਦੇਖਣ ਵਾਲੇ ਦੇ ਹੋਸ਼ ਉੱਡ ਗਏ ਹਨ ਅਤੇ ਮੌਤ ਦਾ ਤਾਂਡਵ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੱਜ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਕ ਵਿਅਕਤੀ ਦੀ ਚੱਲਦੀ ਹੋਈ ਕਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ।। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵਿਫਟ ਡਜਾਇਰ ਕਾਰ ਵਿਚ ਅਚਾਨਕ ਹੀ ਅੱਗ ਲੱਗ ਗਈ। ਜਿੱਥੇ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਉਨ੍ਹਾਂ ਅਧਿਕਾਰੀਆਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਪਰ ਅੱਗ ਤੇਜ਼ ਹੋਣ ਕਾਰਨ ਕਾਰ ਵਿੱਚ ਸਵਾਰ 60 ਸਾਲਾਂ ਵਿਅਕਤੀ ਵੱਲੋਂ ਬਾਹਰ ਨਹੀਂ ਨਿਕਲਿਆ ਗਿਆ ਜਿਸ ਕਾਰਨ ਉਸ ਦੀ ਜਿਉਂਦੇ ਹੀ ਇਸ ਘਟਨਾ ਵਿਚ ਸੜ ਜਾਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਮਿੰਦਰ ਸਿੰਘ ਵਜੋਂ ਹੋਈ ਹੈ। ਉਥੇ ਹੀ ਤੁਰੰਤ ਪੁਲਿਸ ਵੱਲੋਂ ਵੀ ਘਟਨਾ ਸਥਾਨ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ।




error: Content is protected !!