ਆਈ ਤਾਜਾ ਵੱਡੀ ਖਬਰ

ਸੜਕ ਦੁਰਘਟਨਾਵਾਂ ਜਾਂ ਸੜਕ ਹਾਦਸੇ ਲਗਾਤਾਰ ਵਧਦੇ ਜਾ ਰਹੇ ਹਨ। ਆਏ ਦਿਨੀਂ ਅਜਿਹੀਆਂ ਮੰਦਭਾਗੀਆਂ ਖਬਰਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰੀ ਇਹ ਸੜਕ ਹਾਦਸੇ ਤੇਜ਼ ਰਫਤਾਰ ਜਾਂ ਸੜਕ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਹੁੰਦੇ ਹਨ ਭਾਵੇਂ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਨਿਯਮਾਂ ਨੂੰ ਸ-ਖ਼-ਤੀ ਨਾਲ ਲਾਗੂ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਭਾਵੇਂ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਪਰ ਇਸਦੇ ਬਾਵਜੂਦ ਇਹ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰ-ਦ-ਭਾ-ਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦਰਅਸਲ ਮੰ-ਦ-ਭਾ-ਗੀ ਤੇ ਦ-ਰ-ਦ-ਨਾ-ਕ ਖਬਰ ਫਿਰੋਜਪੁਰ ਤੋ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਸੜਕ ਦੁਰਘਟਨਾ ਵਿਚ ਪੰਜਾਬ ਪੁਲਿਸ ਦੇ ਇਕ ਨੌਜਵਾਨ ਸਿਪਾਹੀ ਦੀ ਮੌਕੇ ਤੇ ਮੌਤ ਹੋ ਗਈ। ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਸਿਪਾਹੀ ਨੌਜਵਾਨ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਿਪਾਹੀ ਨੌਜਵਾਨ ਫਿਰੋਜ਼ਪੁਰ ਤੋਂ ਜ਼ੀਰਾ ਜਾ ਰਿਹਾ ਸੀ ਪਰ ਅਚਾਨਕ ਰਸਤੇ ਦੇ ਵਿਚ ਉਸ ਦੀ ਗੱਡੀ ਘੋੜਾ ਟਰਾਲੇ ਨਾਲ ਟਕਰਾ ਗਈ।

ਇਹ ਟੱਕਰ ਕਾਫ਼ੀ ਦ-ਰ-ਦ-ਨਾ-ਕ ਅਤੇ ਭਿ-ਆ-ਨ-ਕ ਸੀ ਕਿਉਂਕਿ ਇਸ ਹਾਦਸੇ ਦੇ ਵਿਚ ਮੌਕੇ ਤੇ ਸਿਪਾਹੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਦੱਸ ਦਈਏ ਕਿ ਟਰੱਕ ਡਰਾਈਵਰ ਇਸ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਜੀਰਾ ਦੀ ਖੋਸਾ ਦਲ ਸਿੰਘ ਨੇੜੇ ਵਾਪਰਿਆ ਹੈ। ਇਸ ਹਾਦਸੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ।

ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਜਿਸ ਤੋ ਬਾਅਦ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾ-ਰ-ਵਾ-ਈ ਕਰਨ ਦਾ ਭਰੋਸਾ ਜਤਾਇਆ ਗਿਆ ਹੈ ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਵੱਲੋ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਸਿਪਾਹੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੁਲਿਸ ਵੱਲੋਂ ਇਸ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਦੇਖਣ ਵਾਲਿਆਂ ਦੇ ਉਡੇ ਹੋਸ਼
ByadminJune 18, 2021Comments Off on ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਦੇਖਣ ਵਾਲਿਆਂ ਦੇ ਉਡੇ ਹੋਸ਼
Previous Postਹੁਣੇ ਹੁਣੇ ਕਿਸਾਨਾਂ ਵਲੋਂ 26 ਜੂਨ ਸਵੇਰੇ 11 ਵਜੇ ਲਈ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਇੰਡੀਆ ਚ ਇਥੇ ਆਇਆ ਭੁਚਾਲ , ਕੰਬੀ ਧਰਤੀ – ਤਾਜਾ ਵੱਡੀ ਖਬਰ