=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼ , ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹਰ ਰੋਜ਼ ਸਡ਼ਕੀ ਹਾਦਸੇ ਵਧ ਰਹੇ ਹਨ । ਇਨ੍ਹਾਂ ਹਾਦਸਿਆਂ ਦੌਰਾਨ ਬਹੁਤ ਸਾਰੇ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ । ਕਈ ਵਾਰ ਕੁਝ ਹਾਦਸੇ ਦਿਲ ਦਹਿਲਾ ਕੇ ਰੱਖ ਦਿੰਦੇ ਹਨ ਤੇ ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਪੰਜਾਬ ਤੇ ਜਿਲਾ ਲੁਧਿਆਣੇ ਤੋਂ ਸਾਹਮਣੇ ਆਇਆ । ਜਿੱਥੇ ਇਕ ਖਡ਼੍ਹੀ ਬਲੈਰੋ ਕਾਰ ਵਿਚ ਭਿਆਨਕ ਅੱਗ ਲੱਗ ਗਈ । ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਵੇਖਦੇ ਹੀ ਵੇਖਦੇ ਪੂਰੀ ਕਾਰ ਮਿੰਟਾਂ ਚ ਸੜ ਕੇ ਸੁਆਹ ਹੋ ਗਈ । ਮੌਕੇ ਤੇ ਮੌਜੂਦ ਲੋਕਾਂ ਦੇ ਸਹਿਯੋਗ ਨਾਲ ਕਾਰ ਮਾਲਕ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ , ਪਰ ਸਫਲ ਨਹੀਂ ਹੋ ਸਕੇ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਘਟਨਾ ਕੱਲ੍ਹ ਵੀਰਵਾਰ ਦੀ ਹੈ ।ਕਾਰ ਦਾ ਮਾਲਕ ਆਪਣੀ ਕਾਰ ਨੂੰ ਲੈ ਕੇ ਫਰਨੀਚਰ ਦਾ ਕੁਝ ਸਾਮਾਨ ਲੈਣ ਲਈ ਗਿਆ ਹੋਇਆ ਸੀ ਤੇ ਫਰਨੀਚਰ ਦੀ ਦੁਕਾਨ ਵਿੱਚ ਜਾਣ ਲਈ ਕਾਰ ਮਾਲਕ ਵੱਲੋਂ ਆਪਣੀ ਕਾਰ ਨੂੰ ਬਾਹਰ ਮਾਰਕੀਟ ਚ ਖੜ੍ਹੀ ਕਰ ਦਿੱਤੀ ਗਈ । ਕੁਝ ਸਮੇਂ ਬਾਅਦ ਜਦੋਂ ਅਸੀਂ ਬਾਹਰ ਆ ਕੇ ਵੇਖਿਆ ਤਾਂ ਕਾਰ ਨੂੰ ਭਿਆਨਕ ਅੱਗ ਲੱਗ ਚੁੱਕੀ ਸੀ । ਕਾਰ ਮਲਿਕ ਨੇ ਲੋਕਾਂ ਦੇ ਸਹਿਯੋਗ ਦੇ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ ।

ਮੌਕੇ ਤੇ ਮੌਜੂਦ ਲੋਕਾਂ ਦੇ ਵੱਲੋਂ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਦਿੱਤੀ ਗਈ । ਕੁਝ ਹੀ ਸਮੇਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ । ਜਿਨ੍ਹਾਂ ਨੇ ਅੱਗ ਤੇ ਕਾਬੂ ਪਾ ਲਿਆ । ਪਰ ਹਾਲੇ ਤੱਕ ਇਹ ਕਾਰਨ ਸਾਫ਼ ਨਹੀਂ ਹੋ ਸਕੇ ਕਿ ਆਖਰ ਕਾਰ ਨੂੰ ਕਿਸ ਵਜ੍ਹਾ ਦੇ ਘਰ ਲੱਗੀ ।

ਪਰ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਮੁੱਢਲੀ ਜਾਂਚ ਵਿੱਚ ਹਾਲੇ ਤੱਕ ਕਾਰ ਨੂੰ ਅੱਗ ਲੱਗਣ ਦੇ ਕਾਰਨ ਸ਼ਾਰਟ ਸਰਕਿਟ ਦੱਸੇ ਜਾ ਰਹੇ ਹਨ। ਪਰ ਲੋਕਾਂ ਦੇ ਵਿੱਚ ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਕਾਫੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਅਜਿਹੇ ਹਾਦਸਿਆਂ ਵਿੱਚ ਹਰ ਰੋਜ਼ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਹਰ ਰੋਜ਼ ਲੋਕ ਵੱਖ ਵੱਖ ਕਾਰਨਾਂ ਦੇ ਕਾਰਨ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ । ਪਰ ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਅਣਗਹਿਲੀਆਂ ਤੇ ਲਾਪ੍ਰਵਾਹੀਆਂ ਖ਼ਤਮ ਹੋ ਦਾ ਨਾਂ ਨਹੀਂ ਲੈ ਰਹੀਆਂ ।




error: Content is protected !!