=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ


ਪੰਜਾਬ ਵਿੱਚ ਜਿੱਥੇ ਕਰੋਨਾ ਦਾ ਕ-ਹਿ-ਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਉਥੇ ਹੀ ਪੰਜਾਬ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੇ ਅਜਿਹੇ ਭਿ-ਆ-ਨ-ਕ ਸੜਕ ਹਾਦਸਿਆ ਨੇ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭਿ-ਆ-ਨ-ਕ ਸੜਕ ਹਾਦਸਿਆਂ ਨੇ ਹਜ਼ਾਰਾਂ ਲੋਕਾਂ ਦੀ ਜਾ-ਨ ਲੈ ਲਈ ਹੈ। ਨਿੱਤ ਹੀ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਦੇਸ਼ ਦੇ ਹਾਲਾਤਾਂ ਨੂੰ ਵੀ ਸੋਗਮਈ ਬਣਾ ਦਿੱਤਾ ਹੈ।

ਇਨ੍ਹਾਂ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਗਏ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੇ ਭਿ-ਆ-ਨ-ਕ ਹਾਦਸੇ ਕੁਝ ਆਪਣੀ ਗਲਤੀ ਨਾਲ ਵਾਪਰਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਗਲਤੀ ਨਾਲ।ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿ-ਆ-ਨ-ਕ ਹਾਦਸਾ ਹੋਈਆਂ ਮੌ-ਤਾਂ ,ਜਿਸ ਨਾਲ ਛਾਈ ਸੋਗ ਦੀ ਲਹਿਰ। ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਅੱਜ ਪਟਿਆਲਾ ਤੋਂ ਇੱਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਟਿਆਲਾ ਵਿਚ ਥਾਪਰ ਕਾਲਜ ਕੋਲ ਜ-ਬ-ਰ-ਦ-ਸ-ਤ ਹਾਦਸਾ ਹੋਇਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਬਿਨਾਂ ਦੇਖੇ ਹੋਏ ਚੌਂਕ ਕਰਾਸ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉਸ ਸਮੇਂ ਹੀ ਉਸ ਜਗ੍ਹਾ ਹੋਰਨਾਂ ਸਾਈਡਾਂ ਤੋਂ ਵੀ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਗੱਡੀਆਂ ਆ ਗਈਆਂ, ਜਿਨ੍ਹਾਂ ਦੀ ਆਪਸ ਚ ਟੱ-ਕ-ਰ ਹੋ ਗਈ। ਉਸ ਸਮੇਂ ਕਿ ਥਾਪਰ ਕਾਲਜ ਦੇ ਕੋਲ ਵਿਦਿਆਰਥੀਆਂ ਵੱਲੋਂ ਵੀ ਸੜਕ ਉਪਰ ਹੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਤੇਜ਼ ਰਫ਼ਤਾਰ ਕਾਰ ਉਨ੍ਹਾਂ ਵਿਦਿਆਰਥੀਆਂ ਉਪਰ ਵੀ ਜਾ ਚੜ੍ਹੀ। ਇਸ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਬਾਕੀ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਜੇਰੇ ਇਲਾਜ ਹਨ। ਇਸ ਦੌਰਾਨ 3 ਮੌ-ਤਾਂ ਹੋ ਜਾਣ ਦੀ ਸੂਚਨਾ ਮਿਲੀ ਹੈ।

ਉਥੇ ਹੀ ਪ੍ਰਾਪਤ ਹੋਈ ਹੋਰ ਜਾਣਕਾਰੀ ਦੇ ਮੁਤਾਬਕ ਦੇਰ ਸ਼ਾਮ ਥਾਪਰ ਕਾਲਜ ਕੋਲ ਚੌਂਕ ਚ ਲਾਲ ਬੱਤੀਆਂ ਬੰਦ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਕਾਰ ਵਾਲੇ ਦੀ ਅਣਗਹਿਲੀ ਕਾਰਨ ਵਿਦਿਆਰਥੀਆਂ ਦੀ ਜਾਨ ਚਲੇ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।




error: Content is protected !!