=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਵੱਡਾ ਭਿਆਨਕ ਹਾਦਸਾ , ਹੋਈ 3 ਲੋਕਾਂ ਦੀ ਮੌਤ

ਆਈ ਤਾਜਾ ਵੱਡੀ ਖਬਰ k

ਦਿਨ ਪ੍ਰਤੀ ਦਿਨ ਸੜਕੀ ਹਾਦਸਿਆਂ ਵਿੱਚ ਇਜਾਫਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਲੋਕ ਆਪਣੀਆਂ ਕੀਮਤੀ ਜਾਨਾ ਇਨਾਂ ਸੜਕੀ ਹਾਦਸਿਆਂ ਦੌਰਾਨ ਗੁਆ ਰਹੇ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ l ਦੱਸਦਿਆ ਕਿ ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਟੋਰੋਵਾਲ ਵਿੱਖੇ ਕੈਂਟਰ ਪਲਟਣ ਨਾਲ ਵੱਡਾ ਹਾਦਸਾ ਵਾਪਰਿਆ ਤੇ 3 ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਉੱਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕਣ ਉਪਰੰਤ ਵਾਪਸ ਜਾ ਰਹੀ ਸੀ ਤਾਂ, ਗੜ੍ਹਸ਼ੰਕਰ ਨੇੜੇ ਪਿੰਡ ਟੋਰੋਵਾਲ ਦੇ ਨਜ਼ਦੀਕ ਕੈਂਟਰ ਦੀ ਬ੍ਰੇਕ ਫੇਲ੍ਹ ਹੋ ਗਈ l

ਜਿਸ ਕਾਰਣ ਕੈਂਟਰ ਬੇਕਾਬੂ ਹੋ ਕੇ ਪਲਟ ਗਿਆ l ਇਸ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ ਚਿਹਾੜਾ ਮਚ ਗਿਆ l ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਲੋਕਾਂ ਵਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਇਲਾਵਾ ਹੋਰ ਥਾਵਾਂ ‘ਤੇ ਭੇਜਿਆ ਗਿਆ ।

ਮ੍ਰਿਤਕਾਂ ‘ਚੋਂ 2 ਵਿਅਕਤੀਆਂ ਦੀ ਪਹਿਚਾਣ ਗੁਰਮੁਖ ਸਿੰਘ ਪੁੱਤਰ ਨਜਾ ਰਾਮ ਤੇ ਨਵਜੋਤ ਕੌਰ ਲਾਡੋ ਪੁੱਤਰੀ ਜਾਗਰ ਸਿੰਘ ਪਿੰਡ ਉੱਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਚੋਇਸਾ ਲਿਆ ਗਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਥੇ ਹੀ ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਸੋ ਜਿਸ ਤਰੀਕੇ ਦੇ ਨਾਲ ਪੰਜਾਬ ਅੰਦਰ ਦਿਨ ਪ੍ਰਤੀ ਦਿਨ ਪ੍ਰਸ਼ਾਸਨ ਦੀਆਂ ਲਾਪਰਵਾਹੀਆਂ ਤੇ ਲੋਕਾਂ ਦੀਆਂ ਅਣਗਹਿਲੀਆਂ ਦੇ ਕਾਰਨ ਘਟਨਾਵਾਂ ਵਾਪਰਦੀਆਂ ਪਈਆਂ ਹਨ, ਉਸਦੇ ਚਲਦੇ ਲੋਕ ਇਹਨਾਂ ਹਾਦਸਿਆਂ ਦੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ ਤੇ ਲੋਕਾਂ ਦਾ ਬਹੁਤ ਸਾਰਾ ਮਾਲੀ ਨੁਕਸਾਨ ਵੀ ਹੋ ਰਿਹਾ ਹੈ l




error: Content is protected !!