=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਘਟਨਾ, ਸਿੱਖ ਸੰਗਤ ਚ ਛਾਇਆ ਰੋਸ- ਮੌਕੇ ਤੇ ਪਹੁੰਚੀ ਪੁਲਿਸ ਫੋਰਸ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਨੂੰ ਪੰਜਾਬ ਵਿੱਚ ਜਿਥੇ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਦੇਰ ਰਾਤ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕੁਝ ਸਾਲਾਂ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕਿਉਂਕਿ ਪਿਛਲੇ ਕਈ ਸਾਲਾਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਥੇ ਗੁਰੂ ਘਰ ਨਾਲ਼ ਜੁੜੀਆ ਹੋਈਆ ਇਹ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾ ਰਹੀਆਂ ਹਨ।

ਪੰਜਾਬ ਵਿੱਚ ਜਿਥੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਮੌਕੇ ਤੇ ਹੀ ਲੋਕਾਂ ਵੱਲੋਂ ਕੁੱਟਮਾਰ ਦੌਰਾਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਅਜਿਹੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਹਨ ਕਿ ਉਹ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਨਾਲ ਸਿੱਖ ਸੰਗਤ ਵਿਚ ਰੋਸ ਪਾਇਆ ਗਿਆ ਹੈ ਅਤੇ ਪੁਲਸ ਫੋਰਸ ਵੀ ਮੌਕੇ ਤੇ ਪਹੁੰਚੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਕਰਹਾਲੀ ਵਿੱਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਥੇ ਬੇਅਦਬੀ ਦੀ ਘਟਨਾ ਵਾਪਰਣ ਦੀ ਖਬਰ ਸਾਹਮਣੇ ਆਈ।

ਇਸ ਪਿੰਡ ਦੇ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਨਜ਼ਦੀਕੀ ਖੇਤਾਂ ਵਿੱਚ ਜਾਂਦੀ ਇਕ ਪਾਣੀ ਦੀ ਛੋਟੀ ਜਿਹੀ ਨਹਿਰ ਦੀ ਪੁਲੀ ਹੇਠਾਂ ਸ੍ਰੀ ਸਾਹਿਬ ਅਤੇ ਗੁਟਕਾ ਸਾਹਿਬ ਮਿਲਣ ਦੇ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੋ ਗਿਆ। ਜਿੱਥੇ ਇਹ ਕਿਸੇ ਗੈਰ ਸਮਾਜਿਕ ਅਨਸਰ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆ ਇਹ ਸਭ ਸੁੱਕੀ ਨਹਿਰ ਵਿੱਚ ਰੱਖਿਆ ਗਿਆ ਸੀ।

ਜਿੱਥੇ ਸਿੱਖ ਸੰਗਤ ਨੂੰ ਭੜਕਾਉਣ ਲਈ ਇਹ ਕੋਸ਼ਿਸ਼ ਕੀਤੀ ਗਈ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਵਿੱਤਰ ਗ੍ਰੰਥ ਸਾਹਿਬ ਦੇ ਅੰਗ ਅਤੇ ਹੋਰ ਸਮਾਨ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਉੱਥੇ ਹੀ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਹੋਇਆਂ ਐਸਐਸਪੀ ਵੱਲੋਂ ਖੁਦ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ ਗਈ ਹੈ।




error: Content is protected !!