=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਮਜਦੂਰ ਪਰਿਵਾਰਾਂ ਦੀਆਂ 2 ਔਰਤਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਸਮੇਂ-ਸਮੇਂ ਤੇ ਕੀਤੀ ਜਾਂਦੀ ਹੈ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਜਿਥੋਂ ਤਕ ਲੋਕਾਂ ਦੀ ਅਣਗਹਿਲੀ ਤੇ ਚਲਦਿਆਂ ਹੋਇਆਂ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ ਉਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾਂ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ।

ਹੁਣ ਪੰਜਾਬ ਚ ਇਥੇ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਦੋ ਮਜ਼ਦੂਰ ਔਰਤਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਚੀਮਾ ਮੰਡੀ ਸੁਨਾਮ ਮੁੱਖ ਮਾਰਗ ਤੇ ਪੈਂਦੇ ਵਸੀ ਪਿੰਡ ਵਿਖੇ ਉਸ ਸਮੇਂ ਵਾਪਰਿਆ ਹੈ। ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮਜ਼ਦੂਰ ਪਰਿਵਾਰ ਦੀਆਂ ਦੋ ਔਰਤਾਂ ਨੂੰ ਪਿੱਛੋਂ ਦੀ ਉਸ ਨੇ ਟੱਕਰ ਮਾਰ ਦਿੱਤੀ ਗਈ ਜਿਸ ਸਮੇਂ ਇਹ ਦੋ ਮਜ਼ਦੂਰ ਪਰਿਵਾਰ ਦੀਆਂ ਔਰਤਾਂ ਆਪਣੇ ਪਸ਼ੂਆਂ ਵਾਸਤੇ ਚਾਰਾ ਲੈ ਕੇ ਘਰ ਨੂੰ ਪਰਤ ਰਹੀਆਂ ਸਨ।

ਖੇਤਾਂ ਵਿੱਚੋਂ ਚਾਰਾ ਲੈ ਕੇ ਘਰ ਜਾ ਰਹੀਆਂ ਇਹਨਾਂ ਔਰਤਾਂ ਨੂੰ ਜਿੱਥੇ ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੀ ਗਈ ਹੈ ਉਥੇ ਹੀ ਇਸ ਭਿਆਨਕ ਸੜਕ ਹਾਦਸੇ ਦੇ ਵਿਚ 58 ਸਾਲਾਂ ਮਨਜੀਤ ਕੌਰ ਪਤਨੀ ਗੁਰਚਰਨ ਸਿੰਘ, ਅਤੇ 42 ਸਾਲਾ ਅਮਰਜੀਤ ਕੌਰ ਪਤਨੀ ਦੇਸਾ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ ਉਥੇ ਹੀ ਇਨ੍ਹਾਂ ਲਾਸ਼ਾਂ ਨੂੰ ਸਲਾਮ ਮੋਰਚਰੀ ਵਿਚ ਰੱਖਿਆ ਗਿਆ ਹੈ।

ਪੁਲਿਸ ਵੱਲੋਂ ਜਿੱਥੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਉਥੇ ਹੀ ਪੁਲਿਸ ਵੱਲੋਂ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ ਪਰ ਘਟਨਾ ਸਥਾਨ ਤੋਂ ਕਾਰ ਚਾਲਕ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ। ਜਿੱਥੇ ਇਸ ਘਟਨਾ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਲੋਕਾਂ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।




error: Content is protected !!