BREAKING NEWS
Search

ਪੰਜਾਬ ਚ ਇਥੇ ਵਿਆਹ ਦੀਆਂ ਖੁਸ਼ੀਆਂ ਚ ਪਿਆ ਮਾਤਮ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਆਏ ਦਿਨ ਪੰਜਾਬ ਦੀਆਂ ਸੜਕਾਂ ਉੱਤੇ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਇਕ ਵਾਰ ਫਿਰ ਇੱਕ ਅਜਿਹਾ ਹਾਦਸਾ ਵਾਪਰ ਗਿਆ ਹੈ ਜਿਸਨੇ ਫਿਰ ਕਈ ਘਰਾਂ ਚ ਮਾਤਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਚ ਵਿਆਹ ਦੀਆਂ ਖੁਸ਼ੀਆਂ ਚ ਮਾਤਮ ਦਾ ਪਿਆ ਇਹ ਮਾਹੌਲ ਸਭ ਨੂੰ ਵੱਡਾ ਦੁੱਖ ਦੇ ਗਿਆ ਹੈ। ਹਰ ਪਾਸੇ ਸੋਗ ਦੀ ਲਹਿਰ ਛਾ ਗਈ ਹੈ। ਪਰਿਵਾਰ ਬੇਹੱਦ ਸਦਮੇ ਚ ਗਿਆ ਹੋਈਆ ਹੈ ਅਤੇ ਉਨ੍ਹਾਂ ਦਾ ਰੋ ਰੋ ਕੇ ਬੁ-ਰਾ ਹਾਲ ਹੋ ਚੁੱਕਾ ਹੈ।

ਸਾਰੀ ਖ਼ਬਰ ਤਪਾ ਮੰਡੀ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਹ ਸਾਰੀ ਘਟਨਾ ਵਾਪਰੀ ਹੈ। ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਇਸ ਘਟਨਾ ਨੇ ਅੰਜਾਮ ਲਿਆ ਹੈ। ਘੜੈਲੀ ਚੌਂਕ ਨੇੜੇ ਇਕ ਕਾਰ ਦੇ ਪਲਟਣ ਨਾਲ ਇੱਕ ਨੌਜਵਾਨ ਦੀ ਮੌ-ਤ ਹੋ ਗਈ ਹੈ ਉੱਥੇ ਹੀ ਚਾਰ ਗੰ-ਭੀ-ਰ ਰੂਪ ਵਿਚ ਜਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਾਰੇ ਹਾਦਸਾਗ੍ਰਸਤ ਵਾਹਨਾਂ ਨੂੰ ਸਾਈਡ ਤੇ ਕੀਤਾ।

ਜਿਸ ਤੋਂ ਬਾਅਦ ਆਵਾਜਾਈ ਮੁੜ ਤੋਂ ਚਾਲੂ ਹੋਈ।ਇੱਥੇ ਬੇਹੱਦ ਅਹਿਮ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਦਈਏ ਕਿ ਇਨ੍ਹਾਂ ਵਿਚੋਂ ਮ੍ਰਿ-ਤ-ਕ ਰਾਜੂ ਨਾਂ ਦਾ ਨੌਜਵਾਨ ਤਲਵੰਡੀ ਸਾਬੋ ਦਾ ਰਹਿਣ ਵਾਲਾ ਸੀ ਅਤੇ ਬਾਕੀ ਨੌਜਵਾਨ ਵੱਖ ਵੱਖ ਪਿੰਡਾਂ ਤੋਂ ਸਨ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਪਰਿਵਾਰ ਚ ਸੋਗ ਦਾ ਮਾਹੌਲ ਪੈਦਾ ਹੋ ਚੁੱਕਾ ਹੈ ਅਤੇ ਘਰ ਵਿਚ ਮਾਤਮ ਪੈ ਚੁੱਕਾ ਹੈ। ਜਿਸ ਘਰ ਚ ਖੁਸ਼ੀਆਂ ਨੇ ਦਸਤਕ ਦੇਣੀ ਸੀ ਉਸ ਘਰ ਚ ਮਾ-ਤ-ਮ ਛਾ ਗਿਆ। ਆਉਣ ਜਾਣ ਵਾਲੇ ਲੋਕਾਂ ਨੂੰ ਵੀ ਇਸ ਘਟਨਾ ਦੇ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।



error: Content is protected !!