ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਪੰਜਾਬ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤਮਈ ਬਣਾਈ ਰੱਖਣ ਲਈ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸੁਣ ਅਤੇ ਦੇਖ ਕੇ ਹੈਰਾਨੀ ਹੁੰਦੀ ਹੈ। ਸੂਬੇ ਅੰਦਰ ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦੇ ਚੱਲਦੇ ਹੋਏ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਵਿਚ ਨਜ਼ਰ ਆਉਂਦੇ ਹਨ। ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਕਿਉਂਕਿ ਤਿਉਹਾਰਾਂ ਦੇ ਦਿਨ ਹੋਣ ਕਾਰਨ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।
ਉਥੇ ਹੀ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਲੁੱਟ-ਖੋਹ ਚੋਰੀ ਠੱਗੀ ਆਦਿ ਘਟਨਾਵਾਂ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅੰਦਰ ਬੱਚੇ ਚੋਰੀ ਦੀਆਂ ਘਟਨਾਵਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਹਨਾਂ ਨੇ ਹਰ ਇਕ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਸਕੂਟਰੀ ਤੇ ਆਈ ਇਕ ਕੁੜੀ ਵੱਲੋਂ ਅਜਿਹਾ ਕਾਂਡ ਕੀਤਾ ਗਿਆ ਹੈ ਕਿ ਸਭ ਪਾਸੇ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਤੋ ਸਾਹਮਣੇ ਆਈ ਹੈ। ਜਿੱਥੇ ਸਕੂਟਰੀ ਤੇ ਆਈਆਂ ਦੋ ਔਰਤਾਂ ਵੱਲੋਂ ਹਸਪਤਾਲ ਵਿੱਚੋਂ ਤਿੰਨ ਦਿਨਾਂ ਦਾ ਬੱਚਾ ਚੋਰੀ ਕਰ ਲਿਆ ਗਿਆ ਹੈ। ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਇਸ ਘਟਨਾ ਤੋਂ ਇਹ ਖੁਲਾਸਾ ਹੋਇਆ ਹੈ ਕਿ ਇਕ ਔਰਤ ਸਕੂਟਰੀ ਚਲਾ ਰਹੀ ਸੀ ਅਤੇ ਦੂਜੀ ਔਰਤ ਵੱਲੋਂ ਆ ਕੇ ਬੱਚਾ ਚੋਰੀ ਕੀਤਾ ਗਿਆ ਹੈ ਅਤੇ ਜੋ ਸਕੂਟੀ ਤੇ ਬੈਠ ਕੇ ਚਲੇ ਗਈਆਂ।
ਪੁਲਿਸ ਵੱਲੋਂ ਇਸ ਮਾਮਲੇ ਦਾ ਸੱਚ ਪਤਾ ਲਗਾਉਣ ਲਈ ਸਾਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਹੁਣ ਖੰਗਾਲਿਆ ਜਾ ਰਿਹਾ ਹੈ। ਇਸ ਤਰ੍ਹਾਂ ਸਰਕਾਰੀ ਹਸਪਤਾਲ ਵਿਚੋਂ ਦਿਨ-ਦਿਹਾੜੇ ਔਰਤਾਂ ਵੱਲੋਂ ਦਿੱਤੀ ਗਈ ਇਸ ਘਟਨਾ ਨੂੰ ਅੰਜ਼ਾਮ ਕਾਰਨ ਹਸਪਤਾਲ ਵਿਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ ਤੇ ਚੋਰੀ ਹੋਇਆ ਬੱਚਾ 3 ਦਿਨ ਦਾ ਸੀ।
ਤਾਜਾ ਜਾਣਕਾਰੀ