ਆਈ ਤਾਜ਼ਾ ਵੱਡੀ ਖਬਰ

ਦੇਸ਼ ਵਿਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਦੇਖਦੇ ਹੋਏ ਸੜਕੀ ਆਵਾਜ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ । ਉਥੇ ਹੀ ਸਰਕਾਰ ਵੱਲੋਂ ਸਮੇਂ-ਸਮੇਂ ਤੇ ਇਨਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਾਰੇ ਸੂਬਾ ਵਾਸੀਆਂ ਨੂੰ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੰਜਾਬ ਵਿਚ ਲਗਾਤਾਰ ਵਾਪਰੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਸੜਕ ਹਾਦਸਿਆ ਦੇ ਕਾਰਨ ਜਿੱਥੇ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਕਈ ਪਰਿਵਾਰਾਂ ਵਿਚ ਅੱਜ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਝੰਜੋੜ ਕੇ ਰਖ ਰਹੀਆਂ ਹਨ।

ਹੁਣ ਏਥੇ ਬੱਚਿਆਂ ਦੀ ਇੱਕ ਸਕੂਲ ਦੇ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਜੜਾ ਪੈ ਗਈਆਂ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਹਾਦਸਿਆਂ ਦੇ ਵਿਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਲੰਬੀ ਢਾਬ ਵਿਚ ਵੀ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਸਕੂਲ ਦੀ ਵੈਨ ਸਵੇਰ ਦੇ ਸਮੇਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ ਅਤੇ ਰਸਤੇ ਵਿੱਚ ਇਹ ਸਕੂਲ ਦੀ ਵੈਨ ਦਰੱਖਤ ਨਾਲ ਟਕਰਾ ਗਈ। ਵੈਨ ਦੇ ਦਰਖਤ ਨਾਲ ਟੱਕਰ ਹੋਣ ਤੋਂ ਬਾਅਦ ਜਿੱਥੇ ਘਟਨਾ ਸਥਾਨ ਤੇ ਭਗਦੜ ਮਚ ਗਈ ਉੱਥੇ ਹੀ ਵੈਨ ਵਿੱਚ ਸਵਾਰ ਸਾਰੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੇਣ ਵਾਸਤੇ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ।

ਜਿੱਥੇ ਬੱਚਿਆਂ ਦੀ ਸਿਹਤ ਠੀਕ ਹੋਣ ਅਤੇ ਬਚਾਅ ਹੋ ਜਾਣ ਦੇ ਕਾਰਨ ਉਨ੍ਹਾਂ ਨੂੰ ਮੁਢਲੀ ਸਹਾਇਤਾ ਦੇ ਕੇ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ ਹੈ। ਦਸਿਆ ਗਿਆ ਹ ਕੇ ਵਾਪਰੇ ਇਸ ਭਿਆਨਕ ਸੜਕ ਹਾਦਸੇ ਦੇ ਕਾਰਨ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਥੇ ਹੀ ਰਾਹਤ ਦੀ ਖਬਰ ਇਹ ਰਹੀ ਹੈ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਸਕੂਲੀ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ, ਪਈਆਂ ਭਾਜੜਾਂ – ਤਾਜਾ ਵੱਡੀ ਖਬਰ
ByadminMay 2, 2022Comments Off on ਪੰਜਾਬ ਚ ਇਥੇ ਸਕੂਲੀ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ, ਪਈਆਂ ਭਾਜੜਾਂ – ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਮੱਥਾ ਟੇਕ ਕੇ ਆ ਰਹਿਆ ਨਾਲ ਵਾਪਰਿਆ ਭਿਆਨਕ ਹਾਦਸਾ, ਸੰਗਤਾਂ ਨੂੰ ਕਰਾਇਆ ਗਿਆ ਹਸਪਤਾਲ ਦਾਖਲ
Next Postਕੋਰੋਨਾ ਨੂੰ ਦੇਖਦੇ ਹੋਏ ਪੰਜਾਬ ਦੇ ਗਵਾਂਢੀ ਸੂਬੇ ਦੇ ਇਸ ਸ਼ਹਿਰ ਚ ਲਗਾਈ ਗਈ 144 ਧਾਰਾ 31 ਮਈ ਤੱਕ ਲਈ