ਆਈ ਤਾਜ਼ਾ ਵੱਡੀ ਖਬਰ

ਕੁਝ ਲੋਕਾਂ ਨੂੰ ਬਚਾਉਣ ਦੇ ਚੱਕਰ ਵਿੱਚ ਜਿੱਥੇ ਅਜਿਹੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਵਾਰ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਕਿ ਵਾਹਨ ਚਾਲਕਾਂ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਹੀ ਬਣਾਏ ਜਾਂਦੇ ਹਨ। ਸਰਕਾਰ ਵੱਲੋਂ ਵੀ ਵਾਹਨ ਚਾਲਕਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਸਮੇਂ-ਸਮੇਂ ਤੇ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਪੰਜਾਬ ਵਿੱਚ ਆਏ ਦਿਨ ਹੀ ਲੋਕਾਂ ਦੀ ਅਣਗਹਿਲੀ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਇਨ੍ਹਾਂ ਦੇ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਥੇ ਹੀ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਪੰਜਾਬ ਵਿੱਚ ਜਿੱਥੇ ਸਕੂਲ ਦੇ ਨਾਲ ਭਿਆਨਕ ਹਾਦਸਾ ਵਾਪਰਿਆ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਫਿਰੋਜਪੁਰ ਫਾਜਿਲਕਾ ਰੋਡ ਤੇ ਪੈਂਦੇ ਪਿੰਡ ਲੇਲੀ ਵਾਲਾ ਦੇ ਕੋਲ਼ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਇੱਕ ਸਕੂਲ ਵੈਨ ਹਾਦਸਾ ਗ੍ਰਸਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਨੀਵਾਰ ਦੀ ਸਵੇਰ ਨੂੰ ਇੱਕ ਸਕੂਲ ਵੈਨ ਬੱਚਿਆਂ ਤੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਸੀ ਤਾਂ ਉਸ ਸਮੇ ਹੀ ਇੱਕ ਮੋਟਰਸਾਈਕਲ ਨਾਲ ਹਾਦਸਾ ਵਾਪਰ ਗਿਆ ਜਿੱਥੇ ਮੋਟਰਸਾਈਕਲ ਨੂੰ ਬਚਾਉਣ ਦੇ ਚੱਕਰ ਵਿੱਚ ਸਕੂਲ ਬੱਸ ਆਪਣਾ ਸੰਤੁਲਨ ਗੁਆ ਬੈਠੇ ਅਤੇ ਡਰਾਈਵਰ ਵੱਲੋਂ ਉਸਨੂੰ ਰਸਤੇ ਤੇ ਕੀਤਾ ਜਾ ਰਿਹਾ ਸੀ ਕੇ ਉਹ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਤੇ ਖੇਤਾਂ ਵਿੱਚ ਜਾ ਕੇ ਪਲਟ ਗਈ।

ਇਸ ਭਿਆਨਕ ਹਾਦਸੇ ਦੇ ਕਾਰਨ ਇਕ ਬੱਚੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜਦ ਕਿ ਇਸ ਹਾਦਸੇ ਵਿੱਚ ਪੰਜ ਬੱਚੇ ਅਤੇ 8 ਅਧਿਆਪਕ, ਅਤੇ ਡਰਾਈਵਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਹੀ ਨਜ਼ਦੀਕ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਸਕੂਲੀ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, ਹੋਇਆ ਮੌਤ ਦਾ ਤਾਂਡਵ- ਤਾਜਾ ਵੱਡੀ ਖਬਰ
ByadminApril 24, 2022Comments Off on ਪੰਜਾਬ ਚ ਇਥੇ ਸਕੂਲੀ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, ਹੋਇਆ ਮੌਤ ਦਾ ਤਾਂਡਵ- ਤਾਜਾ ਵੱਡੀ ਖਬਰ
Previous Postਪੰਜਾਬ ਚ ਵਾਪਰਿਆ ਕਹਿਰ, ਆਪਣੀ ਪੁੱਤਾਂ ਵਾਂਗ ਪਾਲੀ ਫਸਲ ਦੇ ਪੈਸੇ ਲੈਣ ਜਾ ਰਹੇ ਕਿਸਾਨ ਦੀ ਹੋਈ ਇਸ ਤਰਾਂ ਦਰਦਰਨਾਕ ਮੌਤ- ਤਾਜਾ ਵੱਡੀ ਖਬਰ
Next Postਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖਬਰ, ਟਰੂਡੋ ਸਰਕਾਰ ਨੇ ਕਰਤਾ ਇਹ ਐਲਾਨ