=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਸਰੋਂ ਦੇ ਖੇਤ ਚ ਵਾਪਰਿਆ ਖੌਫਨਾਕ ਕਾਂਡ ਦੇਖ ਕੰਬੀ ਲੋਕਾਂ ਦੀ ਰੂਹ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਦੁੱਖਦਾਈ ਘਟਨਾਵਾਂ ਸੋਗ ਦੀ ਲਹਿਰ ਪੈਦਾ ਕਰ ਦਿੰਦੀਆਂ ਹਨ ਅਤੇ ਵਾਪਰਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਕੁਝ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦੇ ਹੋਏ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਅਤੇ ਕਈ ਲੋਕਾਂ ਨੂੰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਬਣਾਇਆ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਜਿਥੇ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਉੱਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਸਰੋਂ ਦੇ ਖੇਤਾਂ ਵਿੱਚ ਅਜਿਹਾ ਖੌਫਨਾਕ ਕਾਂਡ ਵਾਪਰਿਆ ਹੈ ਜਿਸ ਨੂੰ ਦੇਖ ਕੇ ਲੋਕਾਂ ਦੀ ਰੂਹ ਕੰਬ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਚੱਬੇਵਾਲ ਦੇ ਕੋਲ ਪੈਂਦੇ ਪਿੰਡ ਗੋਪਾਲੀਆ ਤੋਂ ਸਾਹਮਣੇ ਆਈ ਹੈ।

ਜਿੱਥੇ ਇਸ ਪਿੰਡ ਦੇ ਇੱਕ ਨੌਜਵਾਨ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਜਿਸਦੀ ਲਾਸ਼ ਨੂੰ ਸਰੋਂ ਦੇ ਖੇਤਾਂ ਵਿਚੋਂ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਮਨਿੰਦਰ ਸਿੰਘ 20 ਸਾਲਾ ਪੁੱਤਰ ਕੁਲਵਰਨ ਸਿੰਘ ਵਲੋ ਦੱਸਿਆ ਗਿਆ ਹੈ ਉਨ੍ਹਾਂ ਦੇ ਪੁੱਤਰ ਦੇ ਖਿਲਾਫ ਇਕ ਪੁਰਾਣਾ ਕੇਸ ਚੱਲ ਰਿਹਾ ਸੀ ਜਿਸ ਦੇ ਮਾਮਲੇ ਨੂੰ ਲੈ ਕੇ ਉਹ ਆਪਣੇ ਦੋਸਤਾਂ ਪਰਮਵੀਰ ਸਿੰਘ ਉਰਫ ਪੰਮਾ ਪੁੱਤਰ ਅਮਰੀਕ ਸਿੰਘ ਵਾਸੀ ਦਿਹਾਣਾ ਅਤੇ ਮਨਪ੍ਰੀਤ ਸਿੰਘ ਉਰਫ ਮਾਪੀ ਪੁੱਤਰ ਜਸਵਿੰਦਰ ਸਿੰਘ ਵਾਸੀ ਮੁਖਲਿਆਣਾ ਕੋਲ ਜਾਣ ਦਾ ਕਹਿ ਕੇ ਘਰ ਤੋਂ 11 ਮਾਰਚ ਨੂੰ ਗਿਆ ਸੀ।

ਵਾਪਸ ਨਾ ਆਉਣ ਤੇ ਜਿੱਥੇ ਉਸ ਦੀ ਭਾਲ ਕੀਤੀ ਗਈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦੇਰ ਸ਼ਾਮ ਥਾਣਾ ਚੱਬੇਵਾਲ ਦੀ ਪੁਲਸ ਨੂੰ ਦਿੱਤੀ ਗਈ। ਕਿਉਂਕਿ ਉਨ੍ਹਾਂ ਦੇ ਪੁੱਤਰ ਨੂੰ ਉਨ੍ਹਾਂ ਦੋਸਤਾਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿੱਥੇ ਪੁਲਿਸ ਅਤੇ ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਭਾਲ ਕੀਤੀ ਜਾ ਰਹੀ ਸੀ ਉਥੇ ਹੀ ਪਿੰਡ ਵਾਸੀ ਜਦੋਂ ਮਨਿੰਦਰ ਦੀ ਭਾਲ ਕਰਦੇ ਹੋਏ ਚਿੱਤੋਂ ਤੋਂ ਹਾਰਟਾ ਫਿਰਨੀ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਵੱਲੋਂ ਸਰੋਂ ਦੇ ਖੇਤਾਂ ਵਿੱਚ ਕੁਝ ਲੋਕਾਂ ਦਾ ਇਕੱਠ ਵੇਖਿਆ ਅਤੇ ਉਥੇ ਜਾ ਕੇ ਵੇਖ ਕੇ ਹੈਰਾਨ ਰਹਿ ਗਿਆ ਕਿ ਉਸ ਜਗ੍ਹਾ ਉਪਰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਪਈ ਹੋਈ ਸੀ।

ਜਿਸ ਨੂੰ ਉਨ੍ਹਾਂ ਵੱਲੋਂ ਕੱਪੜਿਆਂ ਤੋਂ ਪਹਿਚਾਣਿਆ ਗਿਆ ਜਿਸ ਦੇ ਸਿਰ ਉਪਰ ਗੋਲੀ ਦੇ ਜ਼ਖਮਾਂ ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖਮ ਸਨ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।




error: Content is protected !!