=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਹੋਇਆ ਇਹ ਹੁਕਮ ਜਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਪਿਛਲੇ ਸਾਲ ਤੋਂ ਹੀ ਲਗਾਤਾਰ ਭਾਰਤ ਵਿੱਚ ਹਾਹਾਕਾਰ ਮਚਾਈ ਹੋਈ ਹੈ। ਲਗਾਤਾਰ ਕਰੋਨਾ ਕੇਸਾਂ ਵਿਚ ਇਜ਼ਾਫ਼ਾ ਹੁੰਦਾ ਦੇਖ ਕੇ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੀ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਸੀ। ਉਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਕਰੋਨਾ ਨੂੰ ਕਾਬੂ ਪਾਉਣ ਲਈ ਸਖ਼ਤ ਹਦਾਇਤਾਂ ਜਾਰੀ ਕਰਨ ਅਤੇ ਤਾਲਾਬੰਦੀ ਵਿੱਚ ਸ਼ਖਤੀ ਵਧਾਉਣ ਦੇ ਆਦੇਸ਼ ਵੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।

ਜਿਸ ਅਨੁਸਾਰ ਬਹੁਤ ਸਾਰੇ ਜਿਲ੍ਹਾ ਮਜਿਸਟਰੇਟ ਵੱਲੋ ਵੱਧ ਪ੍ਰਭਾਵਤ ਹੋਣ ਵਾਲੇ ਖੇਤਰਾਂ ਨੂੰ ਮਾਈਕਰੋ ਕੰਟੇਨਮੈਂਟ ਜੋਨ ਵੀ ਐਲਾਨਿਆ ਗਿਆ ਹੈ। ਹੁਣ ਇੱਥੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਇਹ ਹੁਕਮ ਜਾਰੀ ਹੋਇਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਜਿਲੇ ਦੇ ਡੀਸੀ ਵੱਲੋਂ ਕਰੋਨਾ ਦੀ ਸਥਿਤੀ ਦੇ ਅਨੁਸਾਰ ਪਾਬੰਦੀਆਂ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।

ਕਰੋਨਾ ਦੇ ਮਾਮਲੇ ਘੱਟ ਹੋਣ ਤੇ ਫਤਿਹਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਇਨ੍ਹਾਂ ਹੁਕਮਾ ਅਨੁਸਾਰ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਲਗਾਤਾਰ ਜਾਰੀ ਰਹਿਣਗੀਆਂ ਉਥੇ ਹੀ ਦੁਕਾਨਾਂ ਨੂੰ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਸਾਰੇ ਜ਼ਿਲ੍ਹੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਫਤਿਹਗੜ੍ਹ ਸਾਹਿਬ ਵਿੱਚ ਲਾਗੂ ਕੀਤੀ ਗਈ ਤਾਲਾਬੰਦੀ ਨੂੰ 10 ਜੂਨ ਤੱਕ ਲਾਗੂ ਰੱਖਿਆ ਜਾਵੇਗਾ।

ਜ਼ਿਲੇ ਅੰਦਰ ਨਿੱਜੀ ਵਾਹਨਾਂ ਸਬੰਧੀ ਲਗਾਈ ਗਈ ਸ਼ਰਤ ਨੂੰ ਵੀ ਖਤਮ ਕੀਤਾ ਗਿਆ ਹੈ। ਇਸ ਲਈ ਹੁਣ ਸਾਰੀਆਂ ਦੁਕਾਨਾਂ ,ਨਿੱਜੀ ਦਫ਼ਤਰ ਅਤੇ ਹੋਰ ਅਦਾਰੇ ਸਵੇਰੇ 5 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਖੋਲ੍ਹੇ ਜਾ ਸਕਣਗੇ। ਇਹ ਤਬਦੀਲੀ ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਕੀਤੀ ਜਾ ਰਹੀ ਹੈ।




error: Content is protected !!