=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਸਾਗ ਖਾਣ ਵਾਪਰ ਗਿਆ ਵੱਡਾ ਕਾਂਡ ਇਲਾਕੇ ਚ ਪਈ ਦਹਿਸ਼ਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਲੋਕਾਂ ਦੀ ਜਾਨ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਜਾ ਰਹੀ ਹੈ ਅਤੇ ਲੋਕਾਂ ਦੀ ਜਾਨ ਕਈ ਬੀਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਜਾ ਰਹੀ ਹੈ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਦਿੰਦੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਖਾਣ ਪੀਣ ਦੇ ਚਲਦਿਆਂ ਹੋਇਆਂ ਵੀ ਜਾ ਰਹੀ ਹੈ। ਅਜਿਹੇ ਬਹੁਤ ਸਾਰੇ ਹਾਦਸੇ ਆਏ ਦਿਨ ਹੀ ਸਾਹਮਣੇ ਆ ਜਾਂਦੇ ਹਨ ਜਿੱਥੇ ਲੋਕਾਂ ਦੇ ਖਾਣ-ਪੀਣ ਨੂੰ ਲੈ ਕੇ ਕਈ ਤਰਾਂ ਦੀਆਂ ਮੁਸ਼ਕਲਾਂ ਪੈਦਾ ਹੋ ਜਾਂਦੀ ਹੈ। ਪਰ ਪੰਜਾਬ ਦੇ ਵਿੱਚ ਸਰਦੀਆਂ ਦੇ ਮੌਸਮ ਦੌਰਾਨ ਜਿਥੇ ਪੰਜਾਬ ਵਿੱਚ ਸਰੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਸਭ ਲੋਕਾਂ ਦੀ ਪਸੰਦ ਬਣ ਜਾਂਦੀ ਹੈ। ਉਥੇ ਹੀ ਇਸ ਮਨਪਸੰਦ ਖਾਣੇਂ ਦੇ ਚਲਦਿਆਂ ਹੋਇਆਂ ਕਈ ਲੋਕ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ।

ਹੁਣ ਪੰਜਾਬ ਵਿਚ ਇਥੇ ਸਾਗ ਖਾਣ ਨਾਲ ਇਹ ਵੱਡਾ ਕਾਂਡ ਵਾਪਰ ਗਿਆ ਹੈ ਜਿਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਬਠਿੰਡਾ ਅਧੀਨ ਆਉਂਦੇ ਪਿੰਡ ਚਨਾਰਥਲ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਪਰਿਵਾਰ ਦੇ ਵਿੱਚ ਸਾਗ ਖਾਣ ਨਾਲ ਪਤੀ-ਪਤਨੀ ਦੀ ਹਾਲਤ ਗੰਭੀਰ ਹੋ ਗਈ।

ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਔਰਤ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਪਤੀ ਗੰਭੀਰ ਹਾਲਤ ਵਿਚ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਜੋੜੇ ਦੇ ਪੁੱਤਰ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਪਿਤਾ ਸੁਰਜੀਤ ਸਿੰਘ 52 ਸਾਲਾਂ ਅਤੇ ਮਾਤਾ ਚਰਨਜੀਤ ਕੌਰ 50 ਸਾਲਾ ਵੱਲੋਂ ਰਾਤ ਦੇ ਸਮੇਂ ਸਾਗ ਖਾਧਾ ਗਿਆ ਸੀ ਜੋ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੀ ਇਕ ਔਰਤ ਦੇ ਕੇ ਗਈ ਸੀ।

ਜਿੱਥੇ ਸਾਗ ਖਾਣ ਤੋਂ ਬਾਅਦ ਪਤੀ ਪਤਨੀ ਦੀ ਹਾਲਤ ਗੰਭੀਰ ਹੋਈ ਅਤੇ ਇਹ ਹਾਦਸਾ ਵਾਪਰ ਗਿਆ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਦਰਜ਼ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਸਾਗ ਦੇਣ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!