=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਹੋਇਆ ਮੌਤ ਦਾ ਤਾਂਡਵ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਕਾਰਨ ਸਾਰੀ ਦੁਨੀਆ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ।

ਪੰਜਾਬ ਵਿੱਚ ਇੱਥੇ ਭਿਆਨਕ ਹਾਦਸੇ ਵਿਚ ਕਹਿਰ ਵਾਪਰਿਆ ਹੈ ਜਿੱਥੇ ਹੋਈਆ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਫਿਲੌਰ ਦੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਸੜਕ ਹਾਦਸੇ ਦੌਰਾਨ ਇਕ ਪ੍ਰੇਮੀ ਪ੍ਰੇਮਿਕਾ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਇੱਕ ਕਾਰ ਫਿਲੌਰ ਦੇ ਨਜ਼ਦੀਕ ਪੈਂਦੇ ਪਿੰਡ ਮੌ ਸਾਹਿਬ ਦੇ ਕੋਲ ਦਰੱਖਤ ਨਾਲ ਟਕਰਾ ਗਈ। ਇਸ ਘਟਨਾ ਦੌਰਾਨ ਮੌਕੇ ਉੱਪਰ ਹੀ ਲੜਕੇ ਅਤੇ ਲੜਕੀ ਦੀ ਮੌਤ ਹੋ ਗਈ।

ਇਨ੍ਹਾਂ ਦੋਹਾਂ ਦੇ ਪਰਿਵਾਰ ਵੱਲੋਂ ਇਨ੍ਹਾਂ ਦੇ ਵਿਆਹ ਤੇ ਇਤਰਾਜ਼ ਜਤਾਇਆ ਜਾ ਰਿਹਾ ਸੀ ਜਿਸ ਕਾਰਨ ਇਨ੍ਹਾਂ ਦੋਹਾਂ ਵੱਲੋਂ ਅਦਾਲਤ ਵਿੱਚ ਵਿਆਹ ਕਰਵਾ ਲਿਆ ਗਿਆ ਸੀ। ਇਹ ਦੋਨੋ ਨਾਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਕਰ ਰਹੇ ਸਨ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਵੀ ਇਹਨਾਂ ਦੀ ਕਾਰ ਵਿੱਚੋਂ ਪੈਕਟਾਂ ਵਿੱਚੋਂ 100 ਲੀਟਰ ਦੇ ਕਰੀਬ ਸ਼ਰਾਬ ਬਰਾਮਦ ਹੋਈ ਹੈ। ਜੋ ਵੱਡੇ ਪੰਜ ਪੈਕਟਾਂ ਵਿੱਚੋ ਬਰਾਮਦ ਕੀਤੀ ਗਈ। ਇਨ੍ਹਾਂ ਮ੍ਰਿਤਕਾਂ ਦੀ ਪਹਿਚਾਣ ਲਖਵਿੰਦਰ ਸਿੰਘ 26 ਸਾਲ ਪੁੱਤਰ ਰਮੇਸ਼ ਚੰਦਰ ਵਾਸੀ ਗੰਨਾ ਪਿੰਡ, ਉਸ ਦੀ ਪਤਨੀ ਸਰੋਜ ਕੁਮਾਰੀ ਵਜੋਂ ਹੋਈ ਹੈ।

ਇਸ ਘਟਨਾ ਦੀ ਖਬਰ ਮਿਲਣ ਤੇ ਪੁਲੀਸ ਵੱਲੋਂ ਮੌਕੇ ਉਪਰ ਪਹੁੰਚ ਕੇ ਦੋਹਾਂ ਲਾਸ਼ਾਂ ਨੂੰ ਕਬਜ਼ੇ ਹੇਠ ਲੈ ਕੇ ਉਹ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਂਕਿ ਹਾਦਸੇ ਦੌਰਾਨ ਕੋਈ ਇਨ੍ਹਾਂ ਦੀ ਗੱਡੀ ਦਾ ਪਿੱਛਾ ਕਰ ਰਿਹਾ ਸੀ। ਜਿਸ ਕਾਰਨ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।




error: Content is protected !!