=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਹੋਈ ਜੱਗੋਂ ਤੇਰਵੀ, ਮੋਟਰਸਾਈਕਲ ਸਵਾਰ ਨੌਜਵਾਨ 3 ਮਹੀਨੇ ਦਾ ਬੱਚਾ ਲੈ ਹੋਏ ਫਰਾਰ

ਆਈ ਤਾਜ਼ਾ ਵੱਡੀ ਖਬਰ 

vਬੱਚਿਆਂ ਦੀ ਸੁਰੱਖਿਆ ਲਈ ਜਿਥੇ ਮਾਪਿਆਂ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਦੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹਰ ਇੱਕ ਮਾਂ-ਬਾਪ ਵੱਲੋਂ ਜਿਥੇ ਆਪਣੇ ਬੱਚਿਆਂ ਨੂੰ ਆਪਣੀ ਜਾਨ ਤੋਂ ਵੀ ਵੱਧ ਕੇ ਸੁਰੱਖਿਅਤ ਰੱਖਿਆ ਜਾਂਦਾ ਹੈ। ਪਰ ਪਿਛਲੇ ਕੁਝ ਸਮੇਂ ਤੋਂ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਉਥੇ ਹੀ ਕੁਝ ਲੋਕਾਂ ਵੱਲੋਂ ਪੈਸੇ ਦੇ ਲਾਲਚ ਵੱਸ ਬੱਚਿਆਂ ਨੂੰ ਅਗਵਾਹ ਤੱਕ ਕਰ ਲਿਆ ਜਾਂਦਾ ਹੈ। ਪਰ ਜਦੋਂ ਗੱਲ ਛੋਟੇ ਕੁਝ ਮਹੀਨਿਆਂ ਦੇ ਮਾਸੂਮ ਬੱਚਿਆਂ ਦੀ ਗੱਲ ਆਉਂਦੀ ਹੈ ਤਾਂ ਹਰ ਇੱਕ ਮਾਂ-ਬਾਪ ਦਾ ਮਨ ਵਲੂੰਧਰਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਜੱਗੋਂ ਤੇਰਵੀਂ ਹੋਈ ਹੈ ਜਿਥੇ ਮੋਟਰਸਾਈਕਲ ਤੇ ਸਵਾਰ ਨੌਜਵਾਨਾਂ ਵੱਲੋਂ ਤਿੰਨ ਮਹੀਨੇ ਦੇ ਬੱਚੇ ਨੂੰ ਲੈ ਕੇ ਫ਼ਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਦੇ ਦੁੱਗਰੀ ਧਾਂਦਰਾ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ-ਦਿਹਾੜੇ ਹੀ 5 ਲੋਕਾਂ ਵੱਲੋਂ ਇਕ ਤਿੰਨ ਮਹੀਨਿਆਂ ਦੇ ਬੱਚੇ ਨੂੰ ਅਗਵਾਹ ਕਰ ਲਏ ਜਾਣ ਦੀ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਿਤਾ ਰਾਜਨ ਕੁਮਾਰ ਵੱਲੋਂ ਦੱਸਿਆ ਗਿਆ ਹੈ ਕਿ ਉਹ ਇਕ ਮਹੀਨਾ ਪਹਿਲਾ ਕੰਮ ਦੇ ਸਿਲਸਲੇ ਵਿੱਚ ਉੱਤਰ ਪ੍ਰਦੇਸ਼ ਦੇ ਹਰਦੋਈ ਇਲਾਕੇ ਤੋਂ ਲੁਧਿਆਣਾ ਆ ਕੇ ਰਹਿ ਰਹੇ ਹਨ। ਜਿਸ ਵਲੋ ਫੋਲਡਿੰਗ ਵਾਲੇ ਮੰਜੇ ਬੁਣ ਕੇ ਆਪਣਾ ਗੁਜ਼ਾਰਾ ਕੀਤਾ ਜਾ ਰਿਹਾ ਹੈ।

ਅੱਜ ਜਦੋਂ ਉਹ ਕੰਮ ਤੇ ਸੀ ਤਾਂ ਗਿਆਰਾਂ ਵਜੇ ਦੇ ਕਰੀਬ ਉਸ ਦੀ ਪਤਨੀ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਪੰਜ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਤਿੰਨ ਮਹੀਨੇ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਹੈ ਇਸਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਦੇ ਨਜ਼ਦੀਕ ਲੱਗੇ ਹੋਏ ਸੀ ਸੀ ਟੀਵੀ ਕੈਮਰਿਆ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਕਿ ਦੋਸ਼ੀਆਂ ਵਿਚੋਂ ਇਹਨਾਂ ਦਾ ਕੋਈ ਜਾਣਕਾਰ ਹੈ ਜਾਂ ਨਹੀਂ। ਕੁਝ ਲੋਕਾਂ ਵੱਲੋਂ ਇਸ ਨੂੰ ਆਪਸੀ ਰੰਜਿਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ।




error: Content is protected !!