BREAKING NEWS
Search

ਪੰਜਾਬ ਚ ਇਥੇ ਹੋ ਗਿਆ ਇਸ ਕਾਰਨ ਵੱਡਾ ਤੇਜਾਬ ਕਾਂਡ 6 ਲੋਕ ਝੁਲਸੇ, ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਬਹੁਮਤ ਨਾਲ ਸੱਤਾ ਵਿੱਚ ਆ ਗਈ ਹੈ ਅਤੇ ਮੁੱਖ ਮੰਤਰੀ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਜਿੱਥੇ ਬਹੁਤ ਸਾਰੇ ਐਲਾਨ ਕਰਨੇ ਵੀ ਸ਼ੁਰੂ ਕਰ ਦਿੱਤੇ ਗਏ ਹਨ ਉਥੇ ਹੀ ਅੱਜ ਵਿਧਾਨ ਸਭਾ ਦਾ ਸ਼ੈਸ਼ਨ ਵੀ ਬੁਲਾਇਆ ਗਿਆ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਖਤ ਕਦਮ ਚੁੱਕੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਚੱਲਦੇ ਹੋਏ ਕਈ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਇਸ ਕਾਰਨ ਇਹ ਵੱਡਾ ਕਾਂਡ ਹੋਇਆ ਹੈ ਜਿੱਥੇ ਤੇਜ਼ਾਬ ਸੁੱਟਣ ਨਾਲ ਛੇ ਲੋਕ ਮਾਰੇ ਗਏ ਹਨ ਜਿਥੇ ਹਾਹਾਕਾਰ ਮਚ ਗਈ ਹੈ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਇਲਾਕੇ ਦੇ ਪਿੰਡ ਅਹਿਮਦਪੁਰ ਤੋਂ ਸਾਹਮਣੇ ਆਈ ਹੈ।

ਜਿੱਥੇ ਦੋ ਧਿਰਾ ਵਿਚਕਾਰ ਹੋਈ ਲੜਾਈ ਦੇ ਕਾਰਣ ਇਕ ਪਾਰਟੀ ਵੱਲੋਂ ਤੇਜ਼ਾਬ ਸੁੱਟੇ ਜਾਣ ਕਾਰਨ 6 ਵਿਅਕਤੀ ਗੰਭੀਰ ਰੂਪ ਨਾਲ ਝੁਲਸ ਗਏ ਹਨ। ਜਿਨ੍ਹਾਂ ਨੂੰ ਪੱਟੀ ਅਤੇ ਤਰਨ ਤਾਰਨ ਦੇ ਵੱਖ ਵੱਖ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਹ ਲੋਕ ਜ਼ੇਰੇ ਇਲਾਜ ਹਨ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੀੜਤ ਵਿਅਕਤੀ ਸ਼ਿੰਦਾ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਵਾਪਰਿਆ ਕਿਉਂਕਿ ਉਸ ਦਾ ਪੁੱਤਰ ਮਹਿਕਪਰੀਤ ਪਿੰਡ ਵਿੱਚ ਖਿਡਾਰੀ ਉਪਰੋਂ ਮੰਗਲਵਾਰ ਨੂੰ ਦੁੱਧ ਲੈਣ ਗਿਆ ਸੀ ਜਿੱਥੇ ਕੁਝ ਲੋਕਾਂ ਵੱਲੋਂ ਬਿਨਾਂ ਗੱਲ ਤੋਂ ਹੀ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ ਗਈ। ਜਿਸ ਬਾਰੇ ਉਨ੍ਹਾਂ ਦੇ ਬੇਟੇ ਨੇ ਦੱਸਿਆ ਗਿਆ ਜਿਸ ਤੋਂ ਬਾਅਦ ਸ਼ਿੰਦਾ ਆਪਣੇ ਪਿਤਾ ਭਰਾ ਅਤੇ ਪਤਨੀ ਅਤੇ ਆਪਣੇ ਬੇਟੇ ਨੂੰ ਲੈ ਕੇ ਡੇਅਰੀ ਉਪਰ ਗੱਲਬਾਤ ਕਰਨ ਲਈ ਪਹੁੰਚੇ ਸਨ ਉਥੇ ਹੀ ਦੂਜੀ ਧਿਰ ਵੱਲੋਂ ਉਨ੍ਹਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਉਨ੍ਹਾਂ ਉਪਰ ਉਠ ਕੇ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਨਾਮ ਲੈ ਕੇ ਧਮਕੀਆਂ ਵੀ ਦਿੱਤੀਆਂ ਗਈਆਂ।

ਪੁਲਿਸ ਵੱਲੋਂ ਇਸ ਬਾਰੇ ਦੱਸਿਆ ਗਿਆ ਹੈ ਕਿ ਸ਼ਿੰਦਾ ਅਤੇ ਉਸ ਦੇ ਪਰਿਵਾਰ ਵੱਲੋਂ ਡੇਅਰੀ ਦੇ ਮਾਲਕ ਗੁਰਜਿੰਦਰ ਸਿੰਘ ਉਪਰ ਹਮਲਾ ਕੀਤਾ ਗਿਆ ਸੀ। ਜਿੱਥੇ ਸ਼ਿੰਦਾ ਸਿੰਘ ਵੱਲੋਂ ਪੁਲਿਸ ਸ਼ਿਕਾਇਤ ਕੀਤੀ ਗਈ ਹੈ ਉਥੇ ਹੀ ਪੁਲਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!