=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ 12 ਜਮਾਤ ਦੇ ਵਿਦਿਆਰਥੀ ਨੂੰ ਦਿੱਤੀ ਦਰਦਨਾਕ ਮੌਤ, ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ- ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਅਤੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ । ਪਰ ਦੂਜੇ ਪਾਸੇ ਜਦੋਂ ਦੀ ਮਾਨ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਲਗਾਤਾਰ ਦੋਸ਼ੀ ਕਈ ਤਰ੍ਹਾਂ ਦੀਆਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ । ਦੋਸ਼ੀਆਂ ਦੇ ਵੱਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਰਹੇ ਹਨ ਤੇ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਤੋਂ । ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਨੰਗਲੀ ਵਿੱਚ ਇੱਕ ਬਾਰ੍ਹਵੀਂ ਜਮਾਤ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ।

ਜਦੋਂ ਇਸ ਦਰਦਨਾਕ ਘਟਨਾ ਬਾਰੇ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤੇ ਉਨ੍ਹਾਂ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਤੇ ਪੀਡ਼ਤ ਪਰਿਵਾਰ ਤੇ ਵੱਲੋਂ ਹੁਣ ਪੁਲੀਸ ਪ੍ਰਸ਼ਾਸਨ ਦੇ ਕੋਲੋ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਇਸ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਲਾਕੇ ਵਿੱਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ ਬਾਰ੍ਹਵੀਂ ਜਮਾਤ ਵਿੱਚ ਪੜ੍ਹਦਾ ਸੀ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਨੌਜਵਾਨ ਦੇ ਆਪਣੇ ਦੋਸਤ ਉਸ ਨੂੰ ਘਰੋਂ ਲੈ ਗਏ ਸੀ । ਨੌਜਵਾਨ ਪੂਰੀ ਰਾਤ ਘਰ ਵਾਪਸ ਨਹੀਂ ਆਇਆ । ਜਿਸ ਦੀ ਲਾਸ਼ ਸਵੇਰੇ ਬਰਾਮਦ ਹੋਈ । ਉਸ ਦਾ ਕਿਸੇ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਪਰਿਵਾਰਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਅਤੇ ਹੁਣ ੳੁਨ੍ਹਾਂ ਵੱਲੋਂ ਹੁਣ ਰੋ ਰੋ ਕੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ । ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਪਰਿਵਾਰ ਤੇ ਇਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਹੋਇਆ ਹੈ । ਉੱਥੇ ਹੀ ਇਸ ਮਾਮਲੇ ਤੇ ਪੁਲੀਸ ਨੇ ਕਿਹਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਬਿਆਨਾਂ ਦੇ ਆਧਾਰ ਤੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ ।




error: Content is protected !!