=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ 20 ਸਾਲਾਂ ਦੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਇਲਾਕੇ ਚ ਪਿਆ ਇਹ ਵੱਡਾ ਡਰ

ਆਈ ਤਾਜ਼ਾ ਵੱਡੀ ਖਬਰ 

ਅਜੇ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਤੋਂ ਉੱਭਰ ਨਹੀਂ ਸਕਿਆ ਸੀ ਕਿ ਇਸੇ ਵਿਚਕਾਰ ਹੁਣ ਡੇਂਗੂ ਨਾਂ ਦੀ ਬੀਮਾਰੀ ਆਪਣਾ ਕਹਿਰ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ । ਡੇਂਗੂ ਨਾਂ ਦੀ ਬੀਮਾਰੀ ਦੀ ਲਪੇਟ ਵਿੱਚ ਹੁਣ ਤੱਕ ਬਹੁਤ ਸਾਰੇ ਲੋਕ ਆ ਚੁੱਕੇ ਹਨ ਤੇ ਬਹੁਤ ਸਾਰੇ ਲੋਕਾਂ ਨੇ ਹੁਣ ਤਕ ਇਸ ਬਿਮਾਰੀ ਦੇ ਕਾਰਨ ਆਪਣੀਆਂ ਜਾਨਾਂ ਗੁਆਈਆਂ ਹਨ । ਜਿਸ ਦੇ ਚੱਲਦੇ ਹੁਣ ਸਰਕਾਰਾਂ ਵੀ ਕਾਫ਼ੀ ਚਿੰਤਾ ਦੇ ਵਿੱਚ ਹਨ ਕਿਉਂਕਿ ਲਗਾਤਾਰ ਹੀ ਹੁਣ ਪੰਜਾਬ ਦੇ ਵਿੱਚ ਡੇਂਗੂ ਦੇ ਮਾਮਲੇ ਵਧ ਰਹੇ ਹਨ । ਪੰਜਾਬ ਸਰਕਾਰ ਦੇ ਵੱਲੋਂ ਡੇਂਗੂ ਦੀ ਬੀਮਾਰੀ ਦੇ ਨਾਲ ਨਿਪਟਣ ਲਈ ਬਹੁਤ ਸਾਰੇ ਹੁਣ ਤੱਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਇਸ ਡੇਂਗੂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ ।

ਹੁਣ ਤਕ ਇਸ ਡੇਂਗੂ ਨਾਂ ਦੀ ਬਿਮਾਰੀ ਨੇ ਕਈ ਘਰ ਤਬਾਹ ਕਰ ਦਿੱਤੇ ਹਨ ਤੇ ਕਈ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਉੱਥੇ ਹੀ ਭਰੀ ਜਵਾਨੀ ਦੇ ਵਿਚ ਪੰਜਾਬ ਦੇ ਇਕ ਨੌਜਵਾਨ ਨੇ ਇਸ ਦੀ ਬੀਮਾਰੀ ਕਾਰਨ ਆਪਣੀ ਜਾਨ ਗੁਆ ਦਿੱਤੀ , ਜਿਸ ਕਾਰਨ ਇੱਥੇ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਮਾਮਲਾ ਗਡ਼੍ਹਸ਼ੰਕਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਇਕ ਨੌਜਵਾਨ ਦੀ ਇਸ ਬੀਮਾਰੀ ਦੇ ਕਾਰਨ ਮੌਤ ਹੋ ਗਈ ।

ਜਿਸ ਕਾਰਨ ਪੂਰੇ ਗੜ੍ਹਸ਼ੰਕਰ ਸ਼ਹਿਰ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਤੇ ਨਾਲ ਹੀ ਸੋਗ ਦੀ ਲਹਿਰ ਦੌੜ ਪਈ ਹੈ । ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਨਾਮ ਚਿਰਾਗ ਸੋਨੀ ਹੈ ਤੇ ਉਹ ਇੱਕ ਨਾਮਵਰ ਵਪਾਰੀ ਕਰਦੀ ਵਿਚੋਂ ਸਬੰਧ ਰੱਖਦਾ ਹੈ । ਜਦੋਂ ਪਰਿਵਾਰ ਨੂੰ ਪਤਾ ਲੱਗਾ ਕਿ ਚਿਰਾਗ ਨੂੰ ਡੇਂਗੂ ਦੀ ਬੀਮਾਰੀ ਹੈ ਤਾਂ ਉਨ੍ਹਾਂ ਵੱਲੋਂ ਉਸ ਨੂੰ ਗਡ਼੍ਹਸ਼ੰਕਰ ਦੇ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ । ਜਿੱਥੇ ਉਸ ਦੀ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਦੇ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ।

ਇਸ ਭਾਣੇ ਦੇ ਵਾਪਰਨ ਤੋਂ ਬਾਅਦ ਜਿੱਥੇ ਚਿਰਾਗ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਲੋਕਾਂ ਦੇ ਵਿਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ , ਕਿਉਂਕਿ ਗੜ੍ਹਸ਼ੰਕਰ ਦੇ ਵਿੱਚ ਜੇ ਡੇਂਗੂ ਨਾਲ ਕਿਸੇ ਦੀ ਮੌਤ ਹੋ ਜਾਣ ਦਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ ।




error: Content is protected !!