=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ 5 ਸਾਲਾਂ ਬੱਚੀ ਘਰ ਦੇ ਬਾਹਰ ਖੇਡਦੀ ਕੁਤੇਆਂ ਨੇ ਨੋਚੀ, ਗੰਭੀਰ ਹਾਲਤ ਚ ਹਸਪਤਾਲ ਕਰਾਇਆ ਦਾਖਿਲ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦੇ ਵਿਚ ਜਿਥੇ ਮਾਪਿਆਂ ਵੱਲੋ ਆਪਣੇ ਮਾਸੂਮ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਆਪਣੀ ਜ਼ਿੰਦਗੀ ਦੀ ਹਰ ਖ਼ੁਸ਼ੀ ਕੁਰਬਾਨ ਕਰ ਦਿੱਤੀ ਜਾਂਦੀ ਹੈ। ਉਥੇ ਹੀ ਮਾਪੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਵੀ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਿੱਚ ਲਗਾ ਦਿੰਦੇ ਹਨ। ਅਜ ਕਲ ਜਿਥੇ ਬੱਚਿਆਂ ਨੂੰ ਅਗਵਾ ਕਰਨ ਵਰਗੇ ਬਹੁਤ ਸਾਰੇ ਹਾਦਸੇ ਸਾਹਮਣੇ ਆ ਰਹੇ ਹਨ ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿੱਥੇ ਵੱਖ ਵੱਖ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਬੱਚੇ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਹੁਣ ਪੰਜਾਬ ਚ 5 ਸਾਲਾ ਬੱਚੀ ਘਰ ਦੇ ਬਾਹਰ ਖੇਡਦਿਆ ਹੋਇਆ ਕੁੱਤਿਆਂ ਵੱਲੋਂ ਨੋਚੀ ਗਈ ਹੈ ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 5 ਸਾਲਾਂ ਦੀ ਮਾਸੂਮ ਬੱਚੀ ਨੂੰ ਉਸ ਸਮੇਂ ਕੁੱਤਿਆਂ ਵੱਲੋਂ ਨੋਚ ਕੇ ਖਾਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਇਹ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ।

ਇਸ ਦੀ ਜਾਣਕਾਰੀ ਦਿੰਦੇ ਹੋਏ ਬੱਚੀ ਦੇ ਪਿਤਾ ਨੇ ਦੱਸਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਪੰਜ ਸਾਲਾਂ ਦੀ ਮਾਸੂਮ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਉਸ ਸਮੇਂ ਅਚਾਨਕ ਉਨ੍ਹਾਂ ਵੱਲੋਂ ਆਪਣੀ ਬੱਚੀ ਦੀਆਂ ਚੀਖਾਂ ਸੁਣੀਆਂ ਗਈਆਂ ਅਤੇ ਬਾਹਰ ਜਾ ਕੇ ਵੇਖਿਆ ਗਿਆ ਤਾਂ ਉਥੇ ਕੁੱਤੇ ਉਸ ਦੀ ਬੱਚੀ ਨੂੰ ਨੋਚ ਰਹੇ ਸਨ। ਹੁਣ ਜਦੋਂ ਦੇਖਿਆ ਤਾਂ ਕੁੱਤੇ ਵੱਲੋਂ ਬੱਚੀ ਦੇ ਬੁੱਲ ਨੂੰ ਪੂਰੀ ਤਰਾਂ ਨੋਚਿਆ ਗਿਆ ਸੀ

ਅਤੇ ਬੜੀ ਮੁਸ਼ਕਲ ਨਾਲ ਉਨ੍ਹਾਂ ਵੱਲੋਂ ਬੱਚੀ ਨੂੰ ਕੁੱਤੇ ਦੇ ਚੁੰਗਲ ਚੋਂ ਛੁਡਾਇਆ ਗਿਆ ਅਤੇ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਹੈ। ਕੁਤੇ ਵੱਲੋਂ ਜਿੱਥੇ ਬੱਚੀ ਤੇ ਖੇਡਦੇ ਹੋਏ ਹਮਲਾ ਕਰ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਕਾਰਨ ਬਾਕੀ ਮਾਪਿਆਂ ਵਿੱਚ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜੇ ਹੋ ਗਏ ਹਨ।




error: Content is protected !!