=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਸ ਬੰਦੇ ਨੂੰ ਹੋ ਗਿਆ ਕਰੋਨਾ – ਸਰਕਾਰ ਨੇ ਫੋਰਨ ਜਾਰੀ ਕੀਤਾ ਨੰਬਰ ਕਿਓੰਕੇ

ਇਸ ਬੰਦੇ ਨੂੰ ਹੋ ਗਿਆ ਕਰੋਨਾ

ਬੀਤੇ ਕੱਲ ਪਟਿਆਲਾ ਦੇ ਕਿਤਾਬਾਂ ਵਾਲੇ ਬਾਜ਼ਾਰ ‘ਚ ਇੱਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਕੋਲੋਂ ਕਈ ਮਾਪੇ ਬੱਚਿਆਂ ਲਈ ਕਿਤਾਬਾਂ ਤੇ ਕਾਪੀਆਂ ਲੈ ਕੇ ਗਏ ਹਨ ਅਤੇ ਕਈ ਘਰਾਂ ‘ਚ ਕਿਤਾਬਾਂ ਤੇ ਕਾਪੀਆਂ ਸਪਲਾਈ ਕੀਤੀਆਂ ਹਨ, ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਟਿਆਲਾ ਦੇ

ਕਿਤਾਬਾਂ ਵਾਲੇ ਬਾਜ਼ਾਰ ‘ਚ ਹੰਸ ਰਾਜ ਅਗਰਵਾਲ ਪੁਸਤਕ ਮਹਿਲ ਤੋਂ ਪਿਛਲੇ ਦਿਨਾਂ ਦੌਰਾਨ ਜਿਸ ਨੇ ਆਪਣੇ ਬੱਚਿਆਂ ਦੀਆਂ ਕਿਤਾਬਾਂ ਤੇ ਕਾਪੀਆਂ ਲਈਆਂ ਜਾਂ ਘਰਾਂ ‘ਚ ਮੰਗਵਾਈਆਂ ਹਨ ਉਹ ਤੁਰੰਤ ਇਸ ਬਾਰੇ ਸੂਚਨਾ ਪਟਿਆਲਾ ਜ਼ਿਲੇ ਦੇ ਕੋਵਿਡ-19 ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 ‘ਤੇ ਦੇਣ।

ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਦੁਕਾਨ ਦੇ ਮਾਲਕ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮ ਰੀ ਜ਼ ਦੇ ਸੰਪਰਕ ‘ਚ ਆਏ ਲੋਕਾਂ ਬਾਰੇ ਜਦੋਂ ਉਸ ਕੋਲੋਂ ਜਾਨਣ ਬਾਰੇ ਪੜਤਾਲ ਕੀਤੀ ਗਈ ਤਾਂ ਇਹ ਗੱਲ ਵੀ ਸਾਹਮਣੇ ਆਈ ਕਿ ਪੁਸਤਕ ਮਹਿਲ ਦੇ ਮਾਲਕ ਵੱਲੋਂ ਪਟਿਆਲਾ ਦੇ ਸੇਂਟ ਪੀਟਰ ਸਕੂਲ ਦੇ ਪਹਿਲੀ ਤੋਂ 8ਵੀਂ ਜਮਾਤ ਦੇ ਬੱਚਿਆਂ ਦੇ ਮਾਪੇ ਉਸ ਦੀ ਦੁਕਾਨ ਤੋਂ ਕਿਤਾਬਾਂ ਤੇ ਕਾਪੀਆਂ ਲੈ ਕੇ ਗਏ

ਹਨ ਅਤੇ ਕੁਝ ਨੇ ਆਪਣੇ ਘਰਾਂ ‘ਚ ਵੀ ਮੰਗਵਾਈਆਂ ਹਨ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਹ ਬਹੁਤ ਚਿੰ ਤਾ ਵਾਲੀ ਗੱਲ ਹੈ ਇਸ ਲਈ ਜਿਨ੍ਹਾਂ ਨੇ ਵੀ ਇੱਥੋਂ ਕਿਤਾਬਾਂ ਜਾਂ ਕਾਪੀਆਂ ਲਈਆਂ ਜਾਂ ਮੰਗਵਾਈਆਂ ਹਨ ਉਹ ਤੁਰੰਤ ਕੰਟਰੋਲ ਰੂਮ ਦੇ ਨੰਬਰ ‘ਤੇ ਸੂਚਨਾ ਦੇਣ ਤਾਂ ਕਿ ਉਹ ਪਟਿਆਲਾ ਦੇ ਬੱਚਿਆਂ ਤੇ ਸਮੁੱਚੇ ਪਰਿਵਾਰਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ।

ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੁਕਾਨ ਤੋਂ ਕਿਤਾਬਾਂ ਜਾਂ ਕਾਪੀਆਂ ਲੈ ਕੇ ਆਉਣ ਜਾਂ ਮੰਗਵਾਉਣ ਵਾਲੇ ਪਰਿਵਾਰਾਂ ਦੀ ਘਰਾਂ ਵਿੱਚ ਹੀ ਮੈਡੀਕਲ ਸਕਰੀਨਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਹਤਿਆਤ ਵਜੋਂ 14 ਦਿਨਾਂ ਲਈ ਘਰਾਂ ‘ਚ ਹੀ ਰਹਿਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾ ਜ਼ੁ ਕ ਸਥਿਤੀ ਨੂੰ ਸਮਝਦੇ ਹੋਏ ਆਪਣੇ ਬੱਚਿਆਂ ਤੇ ਪੂਰੇ ਪਰਿਵਾਰ ਦੀ

ਜਾਨ ਦੀ ਹਿਫ਼ਾਜਤ ਲਈ ਬਿਨਾਂ ਕਿਸੇ ਡ ਰ ਜਾਂ ਭੈਅ ਤੋਂ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 ‘ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਸਬੰਧਤ ਪਰਿਵਾਰ ਨੂੰ ਸਮੇਂ ਸਿਰ ਮੈਡੀਕਲ ਸਹੂਲਤ ਪ੍ਰਦਾਨ ਕੀਤੀ ਜਾ ਸਕੇ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!