=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇੱਥੇ ਅਚਾਨਕ ਵਾਪਰਿਆ ਇਹ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉੱਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਾਪਰਨ ਵਾਲੇ ਹਾਦਸੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿੱਥੇ ਅਜਿਹੇ ਹਾਦਸਿਆਂ ਵਿਚ ਕਈ ਪਰਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਸਭ ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਵਾਸਤੇ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਇਨ੍ਹਾਂ ਨੂੰ ਆਪਣੇ ਬੱਚਿਆਂ ਦੀ ਤਰ੍ਹਾਂ ਸੰਭਾਲ ਕੇ ਰੱਖਿਆ ਜਾਂਦਾ ਹੈ। ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੇ ਵਾਹਨ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਪਰਿਵਾਰਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਜਿਸ ਕਰਕੇ ਕਈ ਪਰਿਵਾਰ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਆਏ ਦਿਨ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਏਥੇ ਅਚਾਨਕ ਇਹ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਨੂੰ ਦੇਖਣ ਵਾਲਿਆਂ ਦੇ ਹੋਸ਼ ਉੱਡ ਗਏ ਹਨ। ਜਿਸ ਨਾਲ ਜੁੜੀ ਹੋਈ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੇਰਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਉਸ ਦੇ ਅਧੀਨ ਆਉਂਦੇ ਪਿੰਡ ਗੁੰਮਟੀ ਵਿਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਪਰ ਜਾਣਕਾਰੀ ਦਿੰਦੇ ਹੋਏ ਪਿੰਡ ਗੁੰਮਟੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਚੌਹਾਨ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਜਿਥੇ ਆਪਣੇ ਇੱਕ ਦੋਸਤ ਕੁਲਦੀਪ ਸਿੰਘ ਪੁੱਤਰ ਸਰਦੂਲ ਸਿੰਘ ਦੀ ਇਕ ਬਰੀਜਾ ਗੱਡੀ ਮੰਗ ਕੇ ਲਈ ਸੀ।

ਜਿੱਥੇ ਉਹ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਤਾਂ ਅਚਾਨਕ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਸ਼ਾਰਟ ਸਰਕਟ ਹੋਣ ਕਾਰਨ ਇੱਕ ਗੱਡੀ ਨੂੰ ਅੱਗ ਲੱਗ ਗਈ ਹੈ। ਜਦੋਂ ਉਨ੍ਹਾਂ ਵੱਲੋਂ ਇਸ ਜਗਾ ਤੇ ਜਾ ਕੇ ਦੇਖਿਆ ਗਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਕਿ ਉਨ੍ਹਾਂ ਦੀ ਗੱਡੀ ਨੂੰ ਅੱਗ ਲੱਗੀ ਹੋਈ ਸੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਗੱਡੀ ਦੇ ਮਾਲਕ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਾਢੇ ਨੌਂ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਜਿੱਥੇ ਸ਼ਾਰਟ ਸਰਕਟ ਦੇ ਕਾਰਨ ਇਹ ਗੱਡੀ ਸੜ ਕੇ ਸੁਆਹ ਹੋ ਗਈ ਹੈ ਉਥੇ ਹੀ ਇਸ ਗੱਡੀ ਵਿਚ ਪਏ ਹੋਏ ਗੱਡੀ ਦੇ ਸਾਰੇ ਕਾਗ਼ਜ਼ਾਤ ਅਤੇ ਆਰ ਸੀ ਵੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਸੜਕੇ ਸੁਆਹ ਹੋ ਗਏ। ਉੱਥੇ ਹੀ ਬੀਮਾ ਕੰਪਨੀ ਵੱਲੋਂ ਬਣਦੇ ਹੋਏ ਮੁਆਵਜ਼ੇ ਦੀ ਮੰਗ ਪੀੜਤ ਮਾਲਕ ਕੁਲਦੀਪ ਸਿੰਘ ਵੱਲੋਂ ਕੀਤੀ ਗਈ ਹੈ।




error: Content is protected !!