=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਏਥੇ 2 ਦਿਨਾਂ ਦੇ ਬਾਅਦ ਧੀ ਦਾ ਸੀ ਵਿਆਹ ਪਰ ਵਾਪਰ ਗਿਆ ਇਹ ਕਾਂਡ ਪ੍ਰੀਵਾਰ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਦਿਨ ਤਿਉਹਾਰਾਂ ਦੇ ਨਾਲ ਜਿੱਥੇ ਲੋਕਾਂ ਵੱਲੋਂ ਵਿਆਹ ਕੀਤੇ ਜਾਣ ਦਾ ਸੀਜ਼ਨ ਵੀ ਚੱਲ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਲਈ ਬਹੁਤ ਸਾਰੇ ਸੁਪਨੇ ਸਜਾਏ ਜਾਂਦੇ ਹਨ ਅਤੇ ਉਹਨਾਂ ਨੂੰ ਪੂਰੇ ਕਰਨ ਲਈ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਆਪਣੇ ਬੱਚਿਆਂ ਦੇ ਵਿਆਹ ਉਪਰ ਲਗਾ ਦਿੱਤੀ ਜਾਂਦੀ ਹੈ। ਜਿੱਥੇ ਵਿਆਹ ਦੌਰਾਨ ਪਰਿਵਾਰਕ ਮੈਂਬਰਾਂ ਵੱਲੋਂ ਵਿਆਹ ਲਈ ਬਹੁਤ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਉਥੇ ਹੀ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਜਦੋਂ ਵਿਆਹ ਵਿੱਚ ਕਿਸੇ ਵੀ ਤਰ੍ਹਾਂ ਦਾ ਹਾਦਸਾ ਵਾਪਰ ਜਾਂਦਾ ਹੈ।

ਜਿਸ ਕਾਰਨ ਵਿਆਹ ਦੀਆਂ ਖ਼ੁਸ਼ੀਆਂ ਗ਼ਮ ਵਿਚ ਤਬਦੀਲ ਹੋ ਜਾਂਦੀਆਂ ਹਨ ਅਤੇ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਆ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਦੋ ਦਿਨਾਂ ਬਾਅਦ ਵਿਆਹ ਵਾਲੇ ਘਰ ਵਿੱਚ ਇਹ ਵੱਡਾ ਕਾਂਡ ਵਾਪਰ ਗਿਆ ਹੈ ਜਿਸ ਕਾਰਨ ਪਰਿਵਾਰ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੀਰਾ ਟਿੱਬਾ ਬਸਤੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਿਆਹ ਵਾਲੇ ਘਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਵਿਆਹ ਵਾਲੇ ਘਰ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ।

ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਸੁਖਦੀਪ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਧੀ ਦਾ ਵਿਆਹ ਦੋ ਦਿਨ ਬਾਅਦ ਹੋਣ ਵਾਲਾ ਹੈ। ਉਥੇ ਹੀ ਅਚਾਨਕ ਘਰ ਵਿਚ ਲੱਗੀ ਭਿਆਨਕ ਅੱਗ ਦੇ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆ ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਵਿਆਹ ਵਾਸਤੇ ਭਾਜੀ ਬਣਾਉਣ ਤੋਂ ਬਾਅਦ ਅਤੇ ਸਾਰੇ ਪਰਿਵਾਰਕ ਮੈਂਬਰ ਸੌ ਗਏ ਸਨ।

ਤਾਂ ਅਚਾਨਕ ਹੀ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਘਰ ਵਿੱਚ ਸਾਰੇ ਸਮਾਨ ਨੂੰ ਅੱਗ ਲੱਗ ਗਈ ਹੈ ਇਹ ਅੱਗ ਇੰਨਾ ਭਿਆਨਕ ਰੂਪ ਅਖਤਿਆਰ ਕਰ ਗਈ, ਕਿ ਉਨ੍ਹਾਂ ਵੱਲੋਂ ਧੀ ਦੇ ਵਿਆਹ ਲਈ ਤਿਆਰ ਕੀਤਾ ਗਿਆ ਸਾਰਾ ਸਮਾਨ ਇਸ ਅੱਗ ਦੀ ਚਪੇਟ ਵਿਚ ਆ ਗਿਆ। ਜਿਸ ਵਿਚ ਉਨ੍ਹਾਂ ਦੀ ਧੀ ਵਾਸਤੇ ਖਰੀਦਿਆ ਗਿਆ ਫਰਨੀਚਰ ,ਕੱਪੜੇ ਅਤੇ ਹੋਰ ਸਮਾਨ ਮੌਜੂਦ ਸੀ। ਇਸ ਹਾਦਸੇ ਕਾਰਨ ਪਰਿਵਾਰ ਜਿੱਥੇ ਗਹਿਰੇ ਦੁੱਖ ਵਿੱਚ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਵੱਲੋਂ ਮਦਦ ਵਾਸਤੇ ਗੁਹਾਰ ਲਗਾਈ ਗਈ ਹੈ। ਦੱਸਿਆ ਗਿਆ ਹੈ ਕਿ ਇਹ ਪਰਿਵਾਰ ਗਰੀਬ ਹੈ।




error: Content is protected !!