BREAKING NEWS
Search

ਪੰਜਾਬ ਚ ਏਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫਤਰ ਵਿਦਿਅਕ ਅਦਾਰੇ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਕੁਝ ਰਾਖਵੀਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਦਿਨ-ਤਿਉਹਾਰ ਨੂੰ ਦੇਖਦੇ ਹੋਏ ਵੀ ਪੰਜਾਬ ਸਰਕਾਰ ਵੱਲੋਂ ਕੁਝ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਕੁਝ ਖਾਸ ਮੌਕਿਆਂ ਦੇ ਉੱਪਰ ਸਰਕਾਰ ਵੱਲੋਂ ਜਿਥੇ ਕੁਝ ਵਿਦਿਅਕ ਅਦਾਰੇ ਅਤੇ ਸਰਕਾਰੀ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਜਿਸ ਬਾਰੇ ਜਾਣਕਾਰੀ ਵੀ ਪਹਿਲਾਂ ਤੋਂ ਹੀ ਲਾਗੂ ਕਰ ਦਿੱਤੀ ਜਾਂਦੀ ਹੈ। ਇਸ ਸਰਕਾਰੀ ਛੁੱਟੀ ਦਾ ਐਲਾਨ ਵੀ ਸਰਕਾਰੀ ਅਧਿਕਾਰੀਆਂ ਵੱਲੋਂ ਕੀਤਾ ਜਾਂਦਾ ਹੈ ਉਥੇ ਹੀ ਪੰਜਾਬ ਵਿੱਚ ਕੁਝ ਇਤਿਹਾਸਕ ਦਿਨ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਖ਼ਾਸ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

ਹੁਣ ਪੰਜਾਬ ਸਰਕਾਰ ਵਲੋਂ ਏਸ ਦਿਨ ਲਈ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫਤਰ ਵਿਦਿਅਕ ਅਦਾਰੇ, ਜਿਸ ਬਾਰੇ ਜਾਣਕਾਰੀ ਆਈ ਸਾਹਮਣੇ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਦੇ ਵਿੱਚ ਪੰਜਾਬ ਵਿੱਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਮਜ਼ਦੂਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਇਕ ਮਈ,ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਸਾਰੇ ਵਿੱਦਿਅਕ ਅਦਾਰੇ ਅਤੇ ਦਫਤਰ 1 ਮਈ ਨੂੰ ਬੰਦ ਰਹਿਣਗੇ। ਇਸ ਬਾਬਤ ਜਿੱਥੇ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਵੀ ਇਹ ਆਦੇਸ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਇਸ ਐਲਾਨ ਦੇ ਚਲਦਿਆਂ ਹੋਇਆਂ ਜਿੱਥੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ 1 ਮਈ ਨੂੰ ਬੰਦ ਰਹਿਣਗੇ। ਉੱਥੇ ਹੀ ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਸ ਮਜ਼ਦੂਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।



error: Content is protected !!