=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਚੱਕਵਿਊ ਤੇਜ – ਇਥੇ ਮਿਲੇ ਇਕੱਠੇ 17 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਕੋਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ ਬੇਸ਼ੱਕ ਪੰਜਾਬ ਸਰਕਾਰ ਵਲੋਂ ਹਫ਼ਤੇ ਦੇ ਆਖ਼ਰੀ ਦਿਨ ਲਾਕਡਾਊਨ ਲਾਗੂ ਕੀਤਾ ਗਿਆ ਹੈ। ਸਰਕਾਰ ਵੱਲੋਂ ਕਰਫਿਊ ਅਤੇ ਲਾਕਡਾਊਨ ‘ਚ ਦਿੱਤੀ ਢਿੱਲ ਦੇ ਕਾਰਣ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਤਵਾਰ ਜ਼ਿਲਾ ਸੰਗਰੂਰ ‘ਚ 17 ਨਵੇਂ ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਨਵੇਂ 12 ਪਾਜ਼ੇਟਿਵ ਪਾਏ ਗਏ ਵਿਅਕਤੀ ਮਲੇਰਕੋਟਲਾ ਨਾਲ ਸਬੰਧਤ ਹਨ। ਜਿਨ੍ਹਾਂ ‘ਚ 11 ਮਰਦ ਅਤੇ 1 ਮਹਿਲਾ ਸ਼ਾਮਲ ਹੈ।

ਜਦਕਿ 5 ਵਿਅਕਤੀ ਹੋਰ ਵੱਖ-ਵੱਖ ਥਾਵਾਂ ਤੋਂ ਪਾਜ਼ੇਟਿਵ ਪਾਏ ਗਏ ਹਨ। ਜਿਨ੍ਹਾਂ ਬਾਰੇ ਜਾਣਕਾਰੀ ਆਉਣੀ ਅਜੇ ਬਾਕੀ ਹੈ। ਜ਼ਿਲਾ ਸੰਗਰੂਰ ਅੰਦਰ ਕੋਰੋਨਾ ਮਹਾਮਾਰੀ ਨਾਲ ਹੁਣ ਤਕ ਤਿੰਨ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਬਹੁਤੇ ਕੇਸ ਮਲੇਰਕੋਟਲਾ ਨਾਲ ਸਬੰਧਤ ਹਨ। ਇੱਕੋ ਸਮੇਂ 17 ਕੇਸ ਨਵੇਂ ਕੋਰੋਨਾ ਆਉਣ ਨਾਲ ਜ਼ਿਲਾ ਸੰਗਰੂਰ ਅੰਦਰ ਡ ਰ ਤੇ ਸ ਹਿ ਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!