ਹੁਣੇ ਆਈ ਤਾਜਾ ਵੱਡੀ ਖਬਰ
ਪਠਾਨਕੋਟ ਦੇ ਕਸਬਾ ਸੁਜਾਨਪੁਰ ‘ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਇਸ ਤੋਂ ਪਹਿਲਾਂ ਅੱਜ ਦੁਪਹਿਰ ਵੇਲੇ ਲੁਧਿਆਣਾ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ 69 ਸਾਲ ਦੀ ਬਜ਼ੁਰਗ ਔਰਤ ਦੀ ਵੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। 31 ਮਾਰਚ ਨੂੰ ਮੋਹਾਲੀ ਤੋਂ ਐਂਬੂਲਸ ਰਾਹੀਂ ਲੁਧਿਆਣਾ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਇਹ ਬਜ਼ੁਰਗ ਔਰਤ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਸੀ। ਡਾਕਟਰਾਂ ਨੇ ਕਿਹਾ, ਇਸ ਔਰਤ ਨੂੰ ਸ਼ੂਗਰ ਅਤੇ ਦਿਲ ਦੀ ਵੀ ਬਿਮਾਰੀ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ