=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਦਾ ਕਹਿਰ ਤੇਜ – ਹੁਣ ਇਥੇ ਇਥੇ ਮਿਲੇ 23 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਦੇਸ਼ ਸਮੇਤ ਪੰਜਾਬ ‘ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਅੱਜ ਸੂਬੇ ਵਿਚੋਂ 23 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ,ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2028 ਤੱਕ ਪਹੁੰਚ ਗਈ ਹੈ ਅਤੇ ਅੱਜ ਅੰਮ੍ਰਿਤਸਰ ਵਿਚ ਢਾਈ ਮਹੀਨਿਆਂ ਦੇ ਬੱਚੇ ਦੀ ਕੋਰੋਨਾ ਨਾਲ ਮੌ ਤ ਹੋਣ ਨਾਲ ਮੌਤਾਂ ਦਾ ਅੰਕੜਾ 39 ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2028 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 39 ਹੋ ਗਿਆ ਹੈ।

ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1819 ਹੋ ਗਈ ਹੈ ,ਜਿਸ ਨਾਲ ਸੂਬੇ ਵਿਚ ਇਸ ਵੇਲੇ ਐਕਟਿਵ ਕੇਸ 170 ਰਹਿ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਵੀਰਵਾਰ ਸ਼ਾਮ 5 ਵਜੇ ਤੱਕ ਅੰਮ੍ਰਿਤਸਰ ਤੋਂ 05, ਬਰਨਾਲਾ ਤੋਂ 01 ,ਕਪੂਰਥਲਾ ਤੋਂ 01 ,ਲੁਧਿਆਣਾ ਤੋਂ 02 ,ਪਟਿਆਲਾ ਤੋਂ 01 ,ਪਠਾਨਕੋਟ ਤੋਂ 02 ,ਗੁਰਦਾਸਪੁਰ ਤੋਂ 04, ਹੁਸ਼ਿਆਰਪੁਰ ਤੋਂ 07 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਉੱਥੇ ਹੀ ਥੋੜੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ 1819 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!