=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਦਾ ਕਹਿਰ ਹੋਇਆ ਤੇਜ਼ ਹੁਣੇ ਹੁਣੇ ਇਸ ਜਗ੍ਹਾ ਮਿਲੇ ਇਕੱਠੇ 5 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਜਲੰਧਰ: ਪੰਜਾਬ ‘ਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਉਥੇ ਹੀ ਪੰਜਾਬ ਦੇ ਜਲੰਧਰ ‘ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਰਹੀ ਹੈ। ਇਸੇ ਦੌਰਾਨ ਸ਼ਹਿਰ ‘ਚ ਮੰਗਲਵਾਰ ਨੂੰ ਦੇਰ ਸ਼ਾਮ 5 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ। ਜਿਨ੍ਹਾਂ ‘ਚੋਂ 3 ਸ਼ਹੀਦ ਭਗਤ ਸਿੰਘ ਕਾਲੋਨੀ ਤੇ 2 ਨਿਊ ਗੋਬਿੰਦ ਸਿੰਘ ਨਗਰ ਦੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 85 ਹੋ ਗਈ ਹੈ।

ਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ 2 ਕੇਸ ਸਾਹਮਣੇ ਆਏ, ਜਿਨ੍ਹਾਂ ‘ਚੋਂ ਜਵਾਲਾ ਨਗਰ ਮਕਸੂਦਾ ਦੇ ਰਹਿਣ ਵਾਲੀ 46 ਸਾਲਾ ਔਰਤ ਤੇ ਗੋਬਿੰਦ ਨਗਰ ਵਾਸੀ 12 ਸਾਲਾ ਵਨੀਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਜਿਥੇ ਸ਼ਹਿਰ ‘ਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਵੱਧਦੇ ਕੇਸਾਂ ਨੂੰ ਲੈ ਕੇ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!