ਮਿਲੇ 101 ਪੌਜੇਟਿਵ ਮਰੀਜ
ਚਾਈਨਾ ਤੋਂ ਸ਼ੁਰੂ ਹੋਇਆ ਵਾਇਰਸ ਹੁਣ ਪੰਜਾਬ ਦੇ ਪਿੰਡਾਂ ਤਕ ਆ ਪਹੁੰਚਿਆ ਹੈ। ਹੁਣ ਰੋਜਾਨਾ ਹੀ ਪੰਜਾਬ ਚ ਵਾਇਰਸ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਜਾਣ ਲਗ ਪਈਆਂ ਹਨ। ਪੰਜਾਬ ਸਰਕਾਰ ਵੀ ਰੋਜ ਵੱਧ ਰਹੇ ਕੇਸਾਂ ਦਾ ਕਰਕੇ ਚਿੰ ਤ ਤ ਨਜਰ ਆ ਰਹੀ ਹੈ ਪਰ ਮਜਬੂਰੀ ਵਸ ਲਗੀ ਤਾਲਾਬੰਦੀ ਨੂੰ ਹੋਲੇ ਹੋਲੀ ਖੋਲ ਵੀ ਰਹੀ ਹੈ ਜੋ ਕੇ ਹੋਰ ਵੀ ਮਾੜੇ ਹਾਲਾਤਾਂ ਨੂੰ ਪੈਦਾ ਕਰ ਸਕਦਾ ਹੈ। ਇਸ ਲਈ ਸਰਕਾਰ ਨੂੰ ਕੁਝ ਅਜਿਹਾ ਰਸਤਾ ਕਢਣਾ ਚਾਹੀਦਾ ਹੈ ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਵੀ ਨਾ ਆਵੇ ਅਤੇ ਇਸ ਵਾਇਰਸ ਤੋਂ ਵੀ ਬਚਾ ਹੋ ਸਕੇ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਬੁੱਧਵਾਰ ਕੋਰੋਨਾਵਾਇਰਸ ਦੇ 101 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ। ਬੁਧਵਾਰ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 149 ਹੋ ਗਈ ਹੈ।
ਬੁੱਧਵਾਰ ਨੂੰ 101 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 17, ਲੁਧਿਆਣਾ 41, ਜਲੰਧਰ 9, ਸੰਗਰੂਰ 2, ਪਟਿਆਲਾ 3, ਮੁਹਾਲੀ 5, ਗੁਰਦਾਸਪੁਰ 3, ਪਠਾਨਕੋਟ 2, ਹੁਸ਼ਿਆਰਪੁਰ 5, ਫਰੀਦਕੋਟ 3, ਮੋਗਾ 5, ਫਾਜ਼ਿਲਕਾ 4, ਬਠਿੰਡਾ ਅਤੇ ਤਰਨਤਾਰਨ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ।
ਬੁੱਧਵਾਰ ਕੁੱਲ੍ਹ 122 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -78, ਮੁਕਤਸਰ -32 ਅਤੇ ਬਰਨਾਲਾ 12 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ ‘ਚ ਕੁੱਲ 308998 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5668 ਮਰੀਜ਼ ਕੋਰੋਨਾਵਾਇਰਸ ਨਾਲ ਸੰ ਕ ਰ ਮਿ ਤ ਟੈਸਟ ਕੀਤੇ ਗਏ ਹਨ।ਜਦਕਿ 3989 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1530 ਲੋਕ ਐਕਟਿਵ ਮਰੀਜ਼ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ