ਹੁਣੇ ਆਈ ਤਾਜਾ ਵੱਡੀ ਖਬਰ

ਅੰਮ੍ਰਿਤਸਰ: ਪੰਜਾਬ ‘ਚ ਕੋਰੋਨਾਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪੌਜ਼ੇਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗੀਆਂ ਸਨ ਪਰ ਹੁਣ ਰਾਹਤ ਭਰੀ ਖਬਰ ਇਹ ਹੈ ਕਿ 95 ਹੋਰ ਸ਼ਰਧਾਲੂਆਂ ਦੀ ਅੱਜ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਅੱਜ ਇਨ੍ਹਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ।

ਅੰਮ੍ਰਿਤਸਰ ਦੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ‘ਚੋਂ 44 ਤੇ ਗੁਰੂ ਰਾਮਦਾਸ ਹਸਪਤਾਲ ‘ਚੋਂ 51 ਸ਼ਰਧਾਲੂਆਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਹੁਣ ਤਕ ਕੁਲ 140 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਸੂਬੇ ‘ਚ ਹੁਣ ਤਕ 1942 ਕੋਰੋਨਾਵਾਇਰਸ ਦੇ ਮਰੀਜ਼ ਦਰਜ ਹੋਏ ਹਨ। ਜਿਨ੍ਹਾਂ ਵਿੱਚੋਂ 1687 ਐਕਟਿਵ ਕੇਸ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਕਰੋਨਾ ਦੀ ਪੁੱਠੀ ਗਿਣਤੀ ਸ਼ੁਰੂ – ਹੁਣੇ ਆਈ ਇਸ ਖਬਰ ਨਾਲ ਪੰਜਾਬ ਚ ਛਾਈ ਖੁਸ਼ੀ
ByadminMay 15, 2020Comments Off on ਪੰਜਾਬ ਚ ਕਰੋਨਾ ਦੀ ਪੁੱਠੀ ਗਿਣਤੀ ਸ਼ੁਰੂ – ਹੁਣੇ ਆਈ ਇਸ ਖਬਰ ਨਾਲ ਪੰਜਾਬ ਚ ਛਾਈ ਖੁਸ਼ੀ
Previous Postਕੋਰੋਨਾ ਵੈਕਸੀਨ ਬਾਰੇ ਖੁਸ਼ਖਬਰੀ : ਆਕਸਫੋਰਡ ਯੂਨੀਵਰਸਿਟੀ ਹੱਥ ਲੱਗੀ ਇਹ ਵੱਡੀ ਕਾਮਯਾਬੀ
Next Postਭਰਾ ਲਈ ਬਾਦਲ ਦਾ ਝਲਕਿਆ ਪਿਆਰ ਲੋਥ ਵਾਲੇ ਬਕਸੇ ਤੇ ਉਚੀ ਉਚੀ ਭੁਬਾਂ ਮਾਰ ਕਿਹਾ