BREAKING NEWS
Search

ਪੰਜਾਬ ਚ ਕਲ ਤੋਂ ਭਾਰੀ ਮੀਂਹ ਦਾ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਅਲਰਟ, ਮਾਨਸੂਨ ਹੋਵੇਗਾ ਸਰਗਰਮ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਗਰਮੀ ਵਿਚ ਜਿਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਕਈ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਇਸ ਗਰਮੀ ਦੇ ਚਲਦਿਆਂ ਹੋਇਆਂ ਜਿੱਥੇ ਭਾਰੀ ਬਰਸਾਤ ਅਤੇ ਮੀਂਹ ਹਨੇਰੀ ਦੇ ਕਾਰਨ ਕਈ ਹਾਦਸੇ ਵਾਪਰੇ ਹਨ। ਜਿੱਥੇ ਅਸਮਾਨੀ ਬਿਜਲੀ ਅਤੇ ਬਰਸਾਤ ਦੇ ਚੱਲਦਿਆਂ ਹੋਇਆਂ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਬਾਰੇ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਹੈ। ਜਿਸ ਨਾਲ ਲੋਕ ਪਹਿਲਾਂ ਤੋਂ ਹੀ ਆਪਣੀ ਤਿਆਰੀ ਕਰ ਸਕਣ। ਜਿਥੇ ਬਰਸਾਤੀ ਮੌਸਮ ਦੇ ਕਾਰਣ ਕਈ ਲੋਕਾਂ ਨੂੰ ਕਈ ਪਰੇਸ਼ਾਨੀਆਂ ਵੀ ਪੇਸ਼ ਆ ਰਹੀਆਂ ਹਨ।

ਉਥੇ ਹੀ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਕਲ ਤੋਂ ਭਾਰੀ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਮੌਨਸੂਨ ਸਰਗਰਮ ਹੋਵੇਗਾ। ਬੀਤੇ ਕਈ ਦਿਨਾਂ ਤੋਂ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਅਗਸਤ ਦੇ ਮੁਕਾਬਲੇ ਵਿਚ ਜੁਲਾਈ ਵਿੱਚ ਵਧੇਰੇ ਬਰਸਾਤ ਹੋਈ ਹੈ। ਜਿੱਥੇ ਚੰਡੀਗੜ੍ਹ ਦੇ ਵਿੱਚ 473.3 ਮਿਲੀਮੀਟਰ ਮੀਹ ਚੰਡੀਗੜ੍ਹ ਵਿਚ ਦਰਜ ਕੀਤਾ ਗਿਆ ਹੈ।

ਉਥੇ ਹੀ ਇਸ ਸੀਜ਼ਨ ਦੀ ਹੁਣ ਤੱਕ ਚੰਡੀਗੜ੍ਹ ਵਿੱਚ ਹੋਈ ਬਾਰਸ਼ 584.1 ਮਿਲੀਮੀਟਰ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਜਿਥੇ ਜੁਲਾਈ ਮਹੀਨੇ ਦੀ ਬਰਸਾਤ ਨੇ ਪਿਛਲੇ 10 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਉਥੇ ਹੀ ਅਗਸਤ ਮਹੀਨੇ ਵਿਚ ਘਟ ਬਰਸਾਤ ਹੋਈ ਹੈ। ਪਰ ਹੁਣ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੀਹ ਆਉਣ ਦੀ ਸੰਭਾਵਨਾ 48 ਘੰਟਿਆਂ ਦੇ ਦੌਰਾਨ ਦੱਸੀ ਗਈ ਹੈ ਜਿਥੇ ਅੱਜ ਸ਼ਾਮ ਤੋਂ ਹੀ ਮੌਸਮ ਵਿੱਚ ਤਬਦੀਲੀ ਦੇਖੀ ਜਾਵੇਗੀ।

ਉਥੇ ਹੀ ਅਗਲੇ ਹਫਤੇ ਪੂਰਾ ਮੀਂਹ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਗਈ ਹੈ। ਜਿੱਥੇ ਆਉਣ ਵਾਲੇ 48 ਘੰਟਿਆਂ ਦੇ ਦੌਰਾਨ ਭਾਰੀ ਬਰਸਾਤ ਹੋਵੇਗੀ ਉਥੇ ਹੀ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਕਿਉਂਕਿ ਇਸ ਗਰਮੀ ਦੇ ਦੌਰਾਨ ਲੋਕਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਥੇ ਹੀ ਆਉਣ ਵਾਲੇ ਇਨ੍ਹਾਂ ਹੜਤਾਲੀ ਕੈਦੀਆਂ ਦੇ ਫਰਾਰ ਹੋਣ ਵਾਲੀ ਬਰਸਾਤ ਦੇ ਦੌਰਾਨ ਵੀਹ ਤੋਂ ਪੱਚੀ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲਣਗੀਆਂ।



error: Content is protected !!