BREAKING NEWS
Search

ਪੰਜਾਬ ਚ ਕੋਰੋਨਾ ਦਾ ਇੱਕ ਹੋਰ ਪਾਜ਼ਿਟਿਵ ਮਾਮਲਾ ਆਇਆ ਸਾਹਮਣੇ ਇਸ ਜਗ੍ਹਾ

ਕੋਰੋਨਾ ਦਾ ਇੱਕ ਹੋਰ ਪਾਜ਼ਿਟਿਵ ਮਾਮਲਾ ਆਇਆ ਸਾਹਮਣੇ

ਲੁਧਿਆਣਾ ’ਚ ਇੱਕ ਹੋਰ ਕੋਰੋਨਾ ਵਾਇਰਸ ਦਾ ਪਾਜ਼ਿਟਿਵ ਮਰੀਜ਼ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 72 ਸਾਲਾ ਮਹਿਲਾ ਉਸ ਔਰਤ ਦੀ ਗੁਆਂਢਣ ਹੈ, ਜਿਸ ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਕਾਰਨ ਹੀ ਮੌਤ ਹੋ ਗਈ ਸੀ। ਇਹ ਕੇਸ ਮੁਹੱਲਾ ਅਮਰਪੁਰਾ ’ਚੋਂ ਮਿਲ ਰਹੇ ਹਨ।

ਇਸਦੇ ਨਾਲ ਹੀ ਪੰਜਾਬ ’ਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵਧ ਕੇ 42 ਹੋ ਗਈ ਹੈ ਤੇ ਜੇ ਇਸ ਦੀ ਰਾਜਧਾਨੀ ਦੇ 13 ਮਰੀਜ਼ਾਂ ਨੂੰ ਵੀ ਸ਼ਾਮਲ ਕਰ ਲਈਏ, ਤਾਂ ਇਹ ਗਿਣਤੀ 55 ਬਣਦੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!