=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਦਾ ਕਹਿਰ ਤੇਜ – ਅੱਜ ਇਥੋਂ ਇਥੋਂ ਮਿਲੇ 792 ਪੌਜੇਟਿਵ ਅਤੇ ਏਨੀਆਂ ਹੋਈਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 792 ਪੌਜੇਟਿਵ ਅਤੇ ਏਨੀਆਂ ਹੋਈਆਂ ਮੌਤਾਂ

ਅੱਜ ਪੰਜਾਬ ‘ਚ ਕੋਰੋਨਾ ਦੇ 792 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 17853 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 11466 ਮਰੀਜ਼ ਠੀਕ ਹੋ ਚੁੱਕੇ, ਬਾਕੀ 5964 ਮਰੀਜ ਇਲਾਜ਼ ਅਧੀਨ ਹਨ। ਪੀੜਤ 146 ਮਰੀਜ਼ ਆਕਸੀਜਨ ਅਤੇ 11 ਮਰੀਜ਼ ਜਿਨ੍ਹਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 147, ਪਟਿਆਲਾ 100 ਤੇ ਜਲੰਧਰ ਤੋਂ 98 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 423 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 18 ਮੌਤਾਂ ‘ਚ 8 ਲੁਧਿਆਣਾ, 4 ਪਟਿਆਲਾ, 3 ਅੰਮ੍ਰਿਤਸਰ, 1 ਤਰਨਤਾਰਨ, 1 ਪਠਾਨਕੋਟ, 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 17 ਲੱਖ, 67 ਹਜ਼ਾਰ, 836 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 11 ਲੱਖ, 57 ਹਜ਼ਾਰ, 139 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 37570 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 80 ਲੱਖ, 69 ਹਜ਼ਾਰ, 950 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 13 ਲੱਖ 63 ਹਜ਼ਾਰ, 390 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 89 ਹਜ਼ਾਰ 755 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!