=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਦਾ ਵੱਡਾ ਧ ਮਾ ਕਾ,ਏਥੇ ਇੱਕ ਹੀ ਪਰਿਵਾਰ ਦੇ 13 ਮੈਂਬਰਾਂ ਦੀ ਰਿਪੋਰਟ ਆਈ ਪਾਜ਼ੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਕੋਟਕਪੂਰਾ,(ਨਰਿੰਦਰ ਬੈੜ੍ਹ)-ਸ਼ਹਿਰ ‘ਚ ਕੋਰੋਨਾ ਵਾਇਰਸ ਦਾ ਇੱਕ ਵੱਡਾ ਹੋਇਆ ਹੈ। ਸਿਹਤ ਵਿਭਾਗ ਕੋਲ ਪਹੁੰਚੀਆਂ ਕੋਰੋਨਾ ਟੈਸਟ ਰਿਪੋਰਟਾਂ ‘ਚ ਇਕ ਹੀ ਪਰਿਵਾਰ ਦੇ 13 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸੇ ਪਰਿਵਾਰ ਦੇ ਦੋ ਮੈਂਬਰ ਪਹਿਲਾਂ ਪਾਜ਼ੇਟਿਵ ਮਿਲੇ ਸਨ, ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿੰਨ੍ਹਾਂ ‘ਚ 13 ਹੋਰ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ।

ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜਿਲਾ ਫਰੀਦਕੋਟ ‘ਚ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਾਰੇ ਕੇਸ ਇਕ-ਦੂਸਰੇ ਦੇ ਸੰਪਰਕ ਵਿੱਚ ਆਉਣ ਕਾਰਨ ਆਏ ਹਨ। ਉਨ੍ਹਾਂ ਕਿਹਾ ਕਿ ਪਾਜ਼ੇਟਿਵ ਪਾਏ ਗਏ

ਸਾਰੇ ਮਰੀਜ਼ਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਉਕਤ ਪਰਿਵਾਰ ਦੇ ਰਿਹਾਇਸ਼ੀ ਖੇਤਰ ਨੂੰ ਕੰਟੋਨਮੈਂਟ ਜੋਨ ਵਿੱਚ ਤਬਦੀਲ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!