=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਦੀ ਤੋਬਾ ਤੋਬਾ – ਇਥੋਂ ਏਕੋ ਥਾਂ ਤੋਂ ਇਕੱਠੇ ਮਿਲੇ 130 ਪੌਜੇਟਿਵ ਅਤੇ 2 ਮੌਤਾਂ

ਇਥੋਂ ਏਕੋ ਥਾਂ ਤੋਂ ਇਕੱਠੇ ਮਿਲੇ 130 ਪੌਜੇਟਿਵ ਅਤੇ 2 ਮੌਤਾਂ

ਲੁਧਿਆਣਾ- ਸ਼ਹਿਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਜ਼ਿਲ੍ਹੇ ‘ਚ 130 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ 2 ਜਨਾਨੀਆਂ ਸ਼ਾਮਲ ਹਨ ਅਤੇ ਮ੍ਰਿਤਕਾ ‘ਚ ਇਕ ਬੀਬੀ ਜਿਸ ਦੀ ਉਮਰ 80 ਸਾਲ ਹੈ, ਜਲੰਧਰ ਦੀ ਰਹਿਣ ਵਾਲੀ ਹੈ ਅਤੇ ਦੂਜੀ ਮ੍ਰਿਤਕ ਬੀਬੀ ਜਿਸ ਦੀ ਉਮਰ 73 ਸਾਲ ਦੀ ਹੈ ਅਤੇ ਪਟਿਆਲਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇਨ੍ਹਾਂ ਦੋਵਾਂ ਦੀ ਅੱਜ ਕੋਰੋਨਾ ਕਾਰਨ ਐਸ. ਪੀ. ਐਸ. ਹਸਪਤਾਲ ‘ਚ ਮੌਤ ਹੋ ਗਈ।

ਇਹ ਵੀ ਪੜ੍ਹੋ: ਸੰਗਰੂਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਜਾਰੀ, 22 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਬਲਾਕ ਸ਼ੇਰਪੁਰ ਦੇ ਪਿੰਡ ਬਾਦਸ਼ਾਹਪੁਰ ਦੀ ਇਕ ਕੁੜੀ ਜੋ ਕਿ ਮਾਲੇਰਕੋਟਲਾ ਵਿਖੇ ਇਕ ਫੈਕਟਰੀ ‘ਚ ਕੰਮ ਕਰਦੀ ਸੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਸੰਗਰੂਰ ਤੋਂ 7, ਲਹਿਰਾਗਾਗਾ ਤੋਂ 7, ਮੂਨਕ ਤੋਂ 1, ਧੂਰੀ ਤੋਂ 2, ਮਾਲੇਰਕੋਟਲਾ ਤੋਂ 2 ਸੁਨਾਮ ਤੋਂ 1 ਅਤੇ ਇੱਕ ਮਾਮਲਾ ਅਮਰਗੜ੍ਹ ਤੋਂ ਸਾਹਮਣੇ ਆਇਆ ਹੈ।

ਇਸ ਨਾਲ ਅੱਜ ਜ਼ਿਲ੍ਹਾ ਸੰਗਰੂਰ ਅੰਦਰ 22 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੋਲ ਹੈ। ਜ਼ਿਕਰਯੋਗ ਹੈ ਕਿ ਪ੍ਰਸਾਸ਼ਨ ਵਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਲੋਕ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਨਹੀਂ ਕਰ ਰਹੇ ਹਨ ਅਤੇ ਨਾ ਹੀ ਦੁਕਾਨਦਾਰਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸੰਗਰੂਰ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 180 ਹੋ ਗਈ ਹੈ।

ਦੱਸਣਯੋਗ ਹੈ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕੋਰੋਨਾ ਵਾਇਰਸ ਨੇ ਹੁਣ ਤੱਕ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 45,720 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 12.38 ਲੱਖ ਤੱਕ ਪੁੱਜ ਗਈ ਹੈ ਅਤੇ ਮੌਤਾਂ ਦਾ ਅੰਕੜਾ 29 ਹਜ਼ਾਰ ਨੂੰ ਪਾਰ ਕਰ ਗਿਆ ਹੈ। ਪਹਿਲੀ ਵਾਰ ਇਕ ਦਿਨ ‘ਚ 1,129 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 29,861 ਤੱਕ ਪਹੁੰਚ ਗਿਆ ਹੈ।




error: Content is protected !!