BREAKING NEWS
Search

ਪੰਜਾਬ ਚ ਕੋਰੋਨਾ ਨੇ ਲਿਆਂਦਾ ਭੁਚਾਲ – ਮਿਲੇ 350 ਪੌਜੇਟਿਵ ਮਰੀਜ

ਮਿਲੇ 350 ਪੌਜੇਟਿਵ ਮਰੀਜ

ਕੋਰੋਨਾ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਚ ਰੋਜਾਨਾ ਹੀ ਸੈਂਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਮਰੀਜ ਸਾਹਮਣੇ ਆਉਣ ਲਗ ਪਏ ਹਨ। ਚਾਈਨਾ ਤੋਂ ਸ਼ੁਰੂ ਹੋਇਆ ਇਹ ਵਾਇਰਸ ਨੂੰ ਪੰਜਾਬ ਦੇ ਪਿੰਡਾਂ ਤਕ ਆ ਵੜਿਆ ਹੈ। ਜੋ ਕੇ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।ਪੰਜਾਬ ਚ ਹੁਣ ਰੋਜਾਨਾ ਹੀ ਇਸ ਨਾਲ ਮੌਤਾਂ ਵੀ ਹੋਈਆਂ ਸ਼ੁਰੂ ਹੋ ਗਈਆਂ ਹਨ। ਜਿਹੜੇ ਕਹਿੰਦੇ ਸਨ ਕੇ ਇਸ ਨਾਲ ਕੁਝ ਨਹੀਂ ਹੁੰਦਾ ਉਹ ਵੀ ਹੁਣ ਮੌਤਾਂ ਦੀ ਗਿਣਤੀ ਦੇਖ ਕੇ ਸੋਚਾਂ ਵਿਚ ਪੈ ਗਏ ਹਨ।

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਸ਼ਨੀਵਾਰ ਕੋਰੋਨਾਵਾਇਰਸ ਦੇ 350 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9792 ਹੋ ਗਈ ਹੈ। ਸ਼ਨੀਚਰ ਵਾਰ ਨੂੰ ਕੋਰੋਨਾਵਾਇਰਸ ਨਾਲ ਸੱਤ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 246 ਹੋ ਗਈ ਹੈ।

ਸ਼ਨੀਵਾਰ ਨੂੰ 350 ਨਵੇਂ ਮਰੀਜ਼ ਸਾਹਮਣੇ ਆਏ ਹਨ। ਕੁੱਲ੍ਹ 81 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ ‘ਚ ਕੁੱਲ 450732 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9792 ਮਰੀਜ਼ ਕੋਰੋਨਾਵਾਇਰਸ ਨਾਲ …. ਟੈਸਟ ਕੀਤੇ ਗਏ ਹਨ।ਜਦਕਿ 6454 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 3092 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!